<p><strong>ਪਟਿਆਲਾ 30 ਜੁਲਾਈ 2025 ।<&sol;strong> &&num;8211&semi; ਪਟਿਆਲਾ ਪੁਲਸ ਨੇ ਇਕ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ&comma; ਜਿਸ ਦੀ ਪਛਾਣ ਗੁਰਪ੍ਰੀਤ ਸਿੰਘ &lpar;35&rpar; ਵਾਸੀ ਭਾਰਸੋ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐੱਸ&period;ਐੱਸ&period;ਪੀ&period; ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਡੇਢ ਸਾਲ ਤੋਂ ਮਿਲਟਰੀ ਸਟੇਸ਼ਨ ਦੀ ਜਾਣਕਾਰੀ ਪਾਕਿਸਤਾਨੀ ਏਜੰਸੀਆਂ ਨੂੰ ਭੇਜ ਰਿਹਾ ਸੀ। ਦੱਸਣਯੋਗ ਹੈ ਕੀ ਮੁਲਜ਼ਮ ਤੋਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 4 ਫੋਨ ਬਰਾਮਦ ਹੋਏ ਹਨ।<&sol;p>&NewLine;<p>ਮੁਲਜ਼ਮ ਭਾਰਤ ਦੇ ਮਿਲਟਰੀ ਸਟੇਸ਼ਨ ਦੀਆਂ ਗਤੀਵਿਧੀਆਂ ਪਾਕਿਸਤਾਨ ਵਿਚ ਬੈਠੇ ਉਨ੍ਹਾਂ ਲੋਕਾਂ ਨੂੰ ਦਿੰਦਾ ਸੀ ਜੋ ਭਾਰਤ ਖ਼ਿਲਾਫ਼ ਕੰਮ ਕਰਦੇ ਸੀ। ਦੋਸ਼ੀ ਗੁਰਪ੍ਰੀਤ ਸਿੰਘ &&num;8220&semi;ਪੰਜਾਬੀ ਕੁੜੀ&&num;8221&semi; ਨਾਮ ਦੀ ਆਈ&period;ਡੀ&period; ਤੋਂ ਪਾਕਿਸਤਾਨ ਦੀਆਂ ਏਜੰਸੀਆਂ ਨਾਲ ਗੱਲਬਾਤ ਕਰਦਾ ਸੀ&comma; ਜਿਸ ਵਿਚ &&num;8216&semi;ਲਾਈਵਸ ਇਨ&&num;8217&semi; ਕਰਾਚੀ ਪਾਕਿਸਤਾਨ ਲਿਖਿਆ ਹੋਇਆ ਹੈ । ਹੁਣ ਵੀ ਮੁਲਜ਼ਮ ਗੁਰਪ੍ਰੀਤ ਸਿੰਘ ਵੱਖ-ਵੱਖ ਐਪਸ ਰਾਹੀਂ ਪਾਕਿਸਤਾਨੀ ਏਜੰਸੀਆਂ ਨਾਲ ਗੱਲਬਾਤ ਕਰਦਾ ਸੀ । ਦਸਣਯੋਗ ਹੈ ਕੀ ਇਹ ਵਿਅਕਤੀ ਸੈਂਟਰਲ ਏਜੰਸੀ ਦੀ ਰਡਾਰ &&num;8216&semi;ਤੇ ਵ ਸੀ।  à¨ªà©à¨²à¨¸ ਮੁਤਾਬਕ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ&comma; ਜਿਸ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;