&NewLine;<p class&equals;"wp-block-paragraph"><strong>ਗੁਰਦਾਸਪੁਰ &vert;&nbsp&semi;<&sol;strong>ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਡਿਪੂ ਤੋਂ ਮਿਲਣ ਵਾਲੀ ਕਣਕ ਬਾਰੇ ਘਰ ਦੱਸਣ ਆਏ ਮੁਲਜ਼ਮ ਨੇ 22 ਸਾਲ ਦੀ ਲੜਕੀ ਨੂੰ ਘਰ ਵਿਚ ਇਕੱਲੀ ਦੇਖ ਕੇ ਜਬਰ-ਜ਼ਨਾਹ ਕੀਤਾ। ਲੜਕੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਮੁਲਜ਼ਮ ਫਰਾਰ ਹੋ ਗਿਆ। ਮਹਿਲਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਦੱਸਿਆ ਕਿ 30 ਮਾਰਚ ਨੂੰ ਉਹ ਆਪਣੀ ਧੀ ਨੂੰ ਘਰ &&num;8216&semi;ਚ ਇਕੱਲੀ ਛੱਡ ਕੇ ਖ਼ੁਦ ਦਵਾਈ ਲੈਣ ਗੁਰਦਾਸਪੁਰ ਗਈ ਸੀ। ਸ਼ਾਮ ਕਰੀਬ 5 ਵਜੇ ਜਦੋਂ ਉਹ ਵਾਪਸ ਪਰਤੀ ਤਾਂ ਦੇਖਿਆ ਕਿ ਉਸ ਦੀ ਧੀ ਰੋ ਰਹੀ ਸੀ&comma; ਜਿਸ ਨੇ ਦੱਸਿਆ ਕਿ ਉਸਦੇ ਜਾਣ ਤੋਂ ਬਾਅਦ ਮੇਜਰ ਸਿੰਘ ਪੁੱਤਰ ਦਲਬੀਰ ਸਿੰਘ ਅਤੇ ਕੁਲਦੀਪ ਸਿੰਘ ਉਰਫ ਸੋਨੂੰ ਪੁੱਤਰ ਗੁਲਜ਼ਾਰ ਸਿੰਘ ਕਰੀਬ 10&period;30 ਵਜੇ ਡਿਪੂ ਤੋਂ ਕਣਕ ਲੈਣ ਬਾਰੇ ਦੱਸਣ ਲਈ ਘਰ ਆਏ ਤੇ ਇਕੱਲਾ ਦੇਖ ਕੇ ਉਸ ਨੂੰ ਕਮਰੇ ਵਿਚ ਲੈ ਗਿਆ ਤੇ ਡਰਾ-ਧਮਕਾ ਕੇ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਦਿੱਤਾ। ਜਬਰ-ਜ਼ਨਾਹ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;