ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ ‘ਚ ਪਾਈ ਗਈ ਪਟੀਸ਼ਨ

0
623

ਚੰਡੀਗੜ੍ਹ | ਵੱਡੀ ਖਬਰ ਸਾਹਮਣੇ ਆਈ ਹੈ ਕਿ ਹਾਈਕੋਰਟ ਵਿਚ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਪਹੁੰਚ ਗਿਆ। ਵਾਰਿਸ ਪੰਜਾਬ ਜਥੇਬੰਦੀ ਦੇ ਲੀਗਲ ਐਡਵਾਈਜ਼ਰ ਈਮਾਨ ਸਿੰਘ ਖਾੜਾ ਨੇ Habeas Corpus ਪਟੀਸ਼ਨ ਪਾਈ ਹੈ ਕਿ ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਪਾਲ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਭਗੌੜਾ ਹੈ।