ਚੰਡੀਗੜ੍ਹ | ਵੱਡੀ ਖਬਰ ਸਾਹਮਣੇ ਆਈ ਹੈ ਕਿ ਹਾਈਕੋਰਟ ਵਿਚ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਪਹੁੰਚ ਗਿਆ। ਵਾਰਿਸ ਪੰਜਾਬ ਜਥੇਬੰਦੀ ਦੇ ਲੀਗਲ ਐਡਵਾਈਜ਼ਰ ਈਮਾਨ ਸਿੰਘ ਖਾੜਾ ਨੇ Habeas Corpus ਪਟੀਸ਼ਨ ਪਾਈ ਹੈ ਕਿ ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਪਾਲ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਭਗੌੜਾ ਹੈ।
ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ ‘ਚ ਪਾਈ ਗਈ ਪਟੀਸ਼ਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ…
- ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ
ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ…
- ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ…
- ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ…
- ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ…
- ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ…
- ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ…
- ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ…
- ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ…