&NewLine;<p class&equals;"wp-block-paragraph"><strong>ਹੁਸ਼ਿਆਰਪੁਰ।<&sol;strong> ਸੋਮਵਾਰ ਸਵੇਰੇ ਕਰੀਬ 1 ਵਜੇ ਤਲਵਾੜਾ ਦੇ ਨੇੜੇ ਪੈਂਦੇ ਅੱਡਾ ਚੀਰ ਦਾ ਖੂਹ ਕੋਲ ਖਾਲਸਾ ਕੰਪਨੀ ਦੀ ਬਸ ਨੰਬਰ &&num;8211&semi; ਪੀਬੀ 07 ਏਸੀ 7997 ਜੋ ਤਲਵਾੜਾ ਤੋਂ ਦਸੂਹਾ ਜਾ ਰਹੀ ਸੀ&comma; ਜਦੋਂ ਇਹ ਬੱਸ ਚੀਰ ਦਾ ਖੂਹ ਦੇ ਨੇੜੇ ਪੁੱਜੀ ਤਾ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖਤ ਵਿੱਚ ਜਾ ਟਕਰਾਈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;bus5&period;jpg" alt&equals;"" class&equals;"wp-image-42869"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਕਾਰਨ ਬੱਸ ਵਿੱਚ ਬੈਠੀਆਂ ਸਵਾਰੀਆਂ ਦੇ ਨਾਲ ਨਾਲ ਡਰਾਈਵਰ ਤੇ ਕੰਡਕਟਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;bus&period;jpg" alt&equals;"" class&equals;"wp-image-42875"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> ਹਾਦਸੇ ਵਿੱਚ ਲਗਭਗ 10 ਬੁਰੀ ਤਰ੍ਹਾਂ ਫ਼ੱਟੜ ਹੋਏ ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਿਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;bus4&period;jpg" alt&equals;"" class&equals;"wp-image-42872"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> ਹਾਦਸੇ ਦਾ ਕਾਰਨ ਬੱਸ ਵਿੱਚ ਹੋਈ ਕਿਸੇ ਤਰ੍ਹਾਂ ਦੀ ਖਰਾਬੀ ਨੂੰ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;bus-3&period;jpg" alt&equals;"" class&equals;"wp-image-42868"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਤਲਵਾੜਾ ਪੁਲਿਸ ਨੇ ਮੋਕੌ &&num;8216&semi;ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਇਹ ਦੱਸਣ ਯੋਗ ਹੈ ਕੀ ਉਪਰੋਕਤ ਕੰਪਨੀ ਦੀਆਂ ਬੱਸਾਂ ਜੋ ਪਹਿਲਾਂ ਵੀ ਲੋਕਾਂ ਦੀਆਂ ਅਣਮੁੱਲੀਆਂ ਜਾਨਾਂ ਨਾਲ ਖਿਲਵਾੜ ਕਰ ਚੁਕਿਆ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;