&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ &&num;8216&semi;ਤੇ ਸਿੱਧਵਾਂ ਮੋੜ &&num;8216&semi;ਤੇ ਇਕ ਨਿੱਜੀ ਕੰਪਨੀ ਦੀ ਬੱਸ ਸਕੂਲ ਬੱਸ ਨੂੰ ਬਚਾਉਂਦੇ ਸਮੇਂ ਸੰਤੁਲਨ ਵਿਗੜਨ ਕਰਕੇ ਹਾਦਸਾਗ੍ਰਸਤ ਹੋ ਗਈ। ਬੱਸ ਵਿੱਚ ਮੌਜੂਦ 45 ਦੇ ਕਰੀਬ ਸਵਾਰੀਆਂ ਵਿੱਚੋਂ 3 ਸਵਾਰੀਆਂ ਜ਼ਖਮੀ ਹੋ ਗਈਆਂ। ਮੌਕੇ &&num;8216&semi;ਤੇ ਪਹੁੰਚੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਅਧਿਕਰੀਆਂ ਨੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬੱਸ ਜੋ ਤਲਵਾੜੇ ਤੋਂ ਅੰਮ੍ਰਿਤਸਰ ਜਾ ਰਹੀ ਸੀ&comma; ਸਿੱਧਵਾਂ ਮੋੜ &&num;8216&semi;ਤੇ ਹਾਦਸਾਗ੍ਰਸਤ ਹੋਈ ਹੈ। ਸੂਚਨਾ ਮਿਲਦੇ ਹੀ ਉਹ ਘਟਨਾ ਵਾਲੀ ਥਾਂ &&num;8216&semi;ਤੇ ਪਹੁੰਚ ਗਏ ਅਤੇ ਤੁਰੰਤ ਜ਼ਖ਼ਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ 3 ਸਵਾਰੀਆਂ ਜ਼ਖ਼ਮੀ ਹੋਈਆਂ ਹਨ&comma; ਜਿਨ੍ਹਾਂ ਵਿਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇੱਕ ਮਹਿਲਾ ਨੂੰ ਜ਼ਿਆਦਾ ਸੱਟ ਲੱਗੀ ਹੈ&comma; ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਸ ਡਰਾਈਵਰ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਸਕੂਲੀ ਬੱਸ ਨੂੰ ਬਚਾਉਂਦੇ ਸਮੇਂ ਹੋਇਆ ਹੈ ਅਤੇ ਹੁਣ ਮੌਕੇ &&num;8216&semi;ਤੇ ਇੱਕ ਦੂਸਰੀ ਪ੍ਰਾਈਵੇਟ ਬੱਸ ਨੂੰ ਮੰਗਵਾ ਕੇ ਬਾਕੀ ਸਵਾਰੀਆਂ ਨੂੰ ਅੰਮ੍ਰਿਤਸਰ ਆਪਣੀ ਮੰਜ਼ਿਲ &&num;8216&semi;ਤੇ ਭੇਜ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;