<p><strong>ਹੁਸ਼ਿਆਰਪੁਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਇਟਲੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਪਾਲਦੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਨੌਜਵਾਨ ਆਪਣੀ ਗੱਡੀ ਰਾਹੀਂ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਗੱਡੀ ਟਰੈਕਟਰ ਨਾਲ ਟਕਰਾਅ ਗਈ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਘਟਨਾ ਦੀ ਸੂਚਨਾ ਮਿਲਦਿਆਂ ਹੀ ਇਟਲੀ ਦੇ ਸਿਹਤ ਵਿਭਾਗ ਦੇ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਘਟਨਾ ਸਥਾਨ &&num;8216&semi;ਤੇ ਪਹੁੰਚ ਗਈਆਂ ਪਰ ਦਲਵੀਰ ਸਿੰਘ ਦੇ ਸੱਟਾਂ ਜ਼ਿਆਦਾ ਲੱਗਣ ਕਰਕੇ ਡਾਕਟਰ ਉਸ ਨੂੰ ਬਚਾਅ ਨਹੀਂ ਸਕਿਆ। ਨੌਜਵਾਨ ਨੇ 6 ਜਨਵਰੀ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਆਉਣ ਤੋਂ ਪਹਿਲਾਂ ਹੀ ਉਸ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;