<p><strong>ਗੁਰਦਾਸਪੁਰ&comma; 21 ਅਕਤੂਬਰ &vert;<&sol;strong> ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲੇ &&num;8216&semi;ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ &&num;8216&semi;ਚ ਸ਼ਹੀਦ ਹੋਣ ਵਾਲਿਆਂ &&num;8216&semi;ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ &lpar;38&rpar; ਆਪਣੇ ਪਿੱਛੇ ਮਾਤਾ-ਪਿਤਾ&comma; ਪਤਨੀ&comma; ਇਕ ਬੇਟੀ ਅਤੇ ਇਕ ਪੁੱਤਰ ਛੱਡ ਗਿਆ ਹੈ।<&sol;p>&NewLine;<p>ਗੁਰਮੀਤ ਸਿੰਘ&comma; ਜੋ ਕਿ ਕਈ ਸਾਲਾਂ ਤੋਂ ਫੌਜ ਦੇ ਸਾਜ਼ੋ-ਸਾਮਾਨ ਦੀ ਢੋਆ-ਢੁਆਈ ਦਾ ਕੰਮ ਕਰ ਰਿਹਾ ਸੀ&comma; ਦੇ ਨਾਲ-ਨਾਲ ਇਕ ਡਾਕਟਰ ਅਤੇ 6 ਮਜ਼ਦੂਰ ਵੀ ਅੱਤਵਾਦੀ ਹਮਲੇ ਵਿਚ ਮਾਰੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਬਾਅਦ ਮ੍ਰਿਤਕ ਗੁਰਮੀਤ ਸਿੰਘ ਦੀ ਲਾਸ਼ ਪਿੰਡ ਪਹੁੰਚ ਜਾਵੇਗੀ&comma; ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;