&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿਚ ਮਿੰਨੀ ਸਕੂਲ ਬੱਸ &lpar;ਵੈਨ&rpar; ਜੋ ਕਿ ਡੱਬਵਾਲੀ ਦੇ ਪਿੰਡ ਲੋਹਗੜ੍ਹ ਤੋਂ ਪੰਜਾਬ ਖੇਤਰ ਦੇ ਬਡਿੰਗ ਖੇੜਾ ਜਾ ਰਹੀ ਸੀ&comma; ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਸਿਰਸਾ ਵਿਚ ਬੇਕਾਬੂ ਹੋ ਕੇ ਪਲਟ ਗਈ। ਇਸ &&num;8216&semi;ਚ ਕਈ ਬੱਚੇ ਜ਼ਖ਼ਮੀ ਹੋ ਗਏ। ਸਕੂਲ ਵੈਨ ਦੇ ਪਲਟਣ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਅਤੇ ਪਿੰਡ ਵਾਸੀਆਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਇਸ ਦੇ ਸ਼ੀਸ਼ੇ ਤੋੜੇ ਅਤੇ ਬੱਚਿਆਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।<br><br>ਮੌਕੇ ’ਤੇ ਪੁੱਜੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਕੂਲ ਵੈਨ ਚਾਲਕ ਨਸ਼ੇ ’ਚ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਵਾਲੀ ਵੈਨ ਬਾਰੇ ਪਿੰਡ ਵਾਸੀਆਂ ਵਲੋਂ ਸਕੂਲ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੀ ਹਾਦਸੇ ਦੀ ਜਾਂਚ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਵੈਨ ਪਲਟ ਗਈ। ਸਕੂਲੀ ਬੱਚਿਆਂ ਨਾਲ ਭਰੀ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਨੇੜਲੇ ਪਿੰਡ ਵਿਚ ਅੱਗ ਵਾਂਗ ਫੈਲ ਗਈ। ਹਾਦਸੇ ਦੀ ਸੂਚਨਾ ਜਿਵੇਂ ਹੀ ਮਾਪਿਆਂ ਨੂੰ ਮਿਲੀ&comma; ਉਹ ਹਾਦਸੇ ਵਾਲੀ ਥਾਂ &&num;8216&semi;ਤੇ ਪਹੁੰਚ ਗਏ। ਉਨ੍ਹਾਂ ਨੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਜ਼ਖ਼ਮੀ ਬੱਚਿਆਂ ਨੂੰ ਦੇਖ ਕੇ ਲੋਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ &&num;8216&semi;ਚ ਦਾਖ਼ਲ ਕਰਵਾਇਆ। ਉਕਤ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;