&NewLine;<p class&equals;"wp-block-paragraph"><strong>ਨਵੀਂ ਦਿੱਲੀ ।<&sol;strong> ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਦਸੰਬਰ ਦੇ ਪਹਿਲੇ ਹੀ ਦਿਨ ਇਕ ਵਾਰ ਫਿਰ ਲੋਕਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੈਟਰੋਲੀਅਮ ਕੰਪਨੀਆਂ ਨੇ ਅੱਜ ਤੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਦਿਆਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰਾਹਤ ਦੀ ਗੱਲ ਇਹ ਹੈ ਕਿ ਇਹ ਵਾਧਾ ਸਿਰਫ਼ ਕਮਰਸ਼ੀਅਲ ਸਿਲੰਡਰਾਂ &&num;8216&semi;ਤੇ ਹੋਇਆ ਹੈ&comma; ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਹਾਲਾਂਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਣ ਤੋਂ ਬਾਅਦ ਰੈਸਟੋਰੈਂਟ &&num;8216&semi;ਚ ਖਾਣਾ-ਪੀਣਾ ਮਹਿੰਗਾ ਹੋ ਸਕਦਾ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਕਮਰਸ਼ੀਅਲ ਸਿਲੰਡਰ ਦੀ ਕੀਮਤ 2100 ਤੋਂ ਪਾਰ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਕਮਰਸ਼ੀਅਲ ਸਿਲੰਡਰ ਦੀ ਕੀਮਤ &&num;8216&semi;ਚ 100 ਰੁਪਏ ਦੇ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ &&num;8216&semi;ਚ 19 ਕਿਲੋ ਦੇ ਸਿਲੰਡਰ ਦੀ ਕੀਮਤ 2101 ਰੁਪਏ ਹੋ ਗਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ 1 ਨਵੰਬਰ ਨੂੰ ਵਪਾਰਕ ਐੱਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 266 ਰੁਪਏ ਦਾ ਵਾਧਾ ਕੀਤਾ ਗਿਆ ਸੀ ਤੇ ਗੈਸ ਦੀ ਕੀਮਤ 2000&period;50 ਰੁਪਏ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਤੰਬਰ ਤੇ ਅਕਤੂਬਰ ਵਿੱਚ ਵੀ ਪੈਟਰੋਲੀਅਮ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1 ਸਤੰਬਰ ਨੂੰ 43 ਰੁਪਏ ਤੇ 1 ਅਕਤੂਬਰ ਨੂੰ 75 ਰੁਪਏ ਵਧਾਈ ਗਈ ਸੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਨਹੀਂ ਵਧੀਆਂ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ &&num;8216&semi;ਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ। ਪਿਛਲੀ ਵਾਰ ਅਕਤੂਬਰ &&num;8216&semi;ਚ ਇਨ੍ਹਾਂ ਦੀਆਂ ਕੀਮਤਾਂ &&num;8216&semi;ਚ ਵਾਧਾ ਕੀਤਾ ਗਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਤੇ ਮੁੰਬਈ &&num;8216&semi;ਚ ਗੈਰ-ਸਬਸਿਡੀ ਵਾਲੇ 14&period;2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 899&period;50 ਰੁਪਏ ਹੈ। ਕੋਲਕਾਤਾ &&num;8216&semi;ਚ ਘਰੇਲੂ ਗੈਸ ਦੀ ਕੀਮਤ 926&comma; ਜਦਕਿ ਚੇਨਈ &&num;8216&semi;ਚ 14 ਕਿਲੋ ਦੇ ਸਿਲੰਡਰ ਦੀ ਕੀਮਤ 915&period;5 ਰੁਪਏ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;