ਨਨਕਾਣਾ ਸਾਹਿਬ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

0
943

ਅੰਮ੍ਰਿਤਸਰ/ਜਲੰਧਰ| ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਿਆ ਸੀ, ਦੀ ਬੀਤੇ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ।