ਅੰਮ੍ਰਿਤਸਰ/ਜਲੰਧਰ| ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਿਆ ਸੀ, ਦੀ ਬੀਤੇ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ।
ਨਨਕਾਣਾ ਸਾਹਿਬ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
- ਨਿਤਿਨ ਕੋਹਲੀ ਵੱਲੋਂ ਜਲੰਧਰ ਸੈਂਟਰਲ ਵਿੱਚ ਸੀਵਰੇਜ ਅਤੇ ਪਾਣੀ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਰੀ ਨੂੰ ਮਿਲੀ ਹਰੀ ਝੰਡੀ
ਜਲੰਧਰ, 5 ਮਈ | ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਹਲਕੇ ਦੇ ਵਿਕਾਸ…
- ਭਾਜਪਾ ਨੇ ਸਰਕਾਰ ਗਠਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ; ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਦਿੱਤੀ ਅਹਿਮ ਜਿੰਮੇਵਾਰੀ
ਭਾਜਪਾ ਹਾਈਕਮਾਨ ਨੇ ਦੋਵਾਂ ਮਹੱਤਵਪੂਰਨ ਰਾਜਾਂ ਵਿੱਚ ਨਵੇਂ ਵਿਧਾਇਕ ਦਲ ਦੇ ਆਗੂਆਂ ਦੀ ਚੋਣ ਲਈ…
- ਕੇਐਮਪੀ ਐਕਸਪ੍ਰੈਸਵੇਅ ‘ਤੇ ਭਿਆਨਕ ਸੜਕ ਹਾਦਸਾ: ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ
ਮੰਗਲਵਾਰ ਸਵੇਰੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹੋਏ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਪੰਜ ਲੋਕਾਂ…
- ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ
ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ…
- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ…
- ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ…
- ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ…
- ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ…
- ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ
ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ,…