ਚੰਡੀਗੜ੍ਹ| ਨਾਜਾਇਜ਼ ਕਬਜ਼ਾ ਧਾਰੀਆਂ ਖਿਲਾਫ ਪੰਜਾਬ ਹਰਿਆਣਾ ਹਾਈ ਕੋਰਟ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਮੋਹਾਲੀ ਅਤੇ ਗਮਾਡਾ ਦੇ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਫੇਸ 10 ਤੋਂ ਸ਼ੁਰੂ ਕੀਤੀ ਗਈ ਨਾਜਾਇਜ਼ ਕਬਜ਼ਾ ਧਾਰੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਪਰ ਸਰਕਾਰੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਉਸ ਵਕਤ ਸਵਾਲੀਆ ਨਿਸ਼ਾਨ ਖੜ੍ਹੇ ਹੋਏ ਜਦੋਂ ਚੁਣਿੰਦਾ ਕਬਜ਼ਾਧਾਰੀਆਂ ਦੇ ਕਬਜ਼ੇ ਛੱਡ ਬਾਕੀ ਸ਼ਹਿਰ ਵਿਚ ਮੁਹਿੰਮ ਚਲਾਈ ਗਈ।