&NewLine;<p class&equals;"wp-block-paragraph"><strong>ਹੈਦਰਾਬਾਦ&sol;ਅਮਰੀਕਾ &vert;<&sol;strong> ਵਿਦੇਸ਼ ਤੋਂ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ। ਇਥੇ ਤੇਲੰਗਾਨਾ ਦੇ ਇਕ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ&comma; ਜਦੋਂ ਉਸ ਤੋਂ ਹੱਥ ਵਿਚ ਫੜੀ ਬੰਦੂਕ ਚੱਲ ਪਈ। ਸੋਮਵਾਰ ਰਾਤ ਅਲਬਾਮਾ ਰਾਜ ਦੇ ਔਬਰਨ ਵਿਚ ਵਾਪਰੀ ਇਸ ਘਟਨਾ ਵਿਚ 25 ਸਾਲ ਦੇ ਮਹਾਕਾਲੀ ਅਖਿਲ ਸਾਈਂ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;hindustantimes&period;com&sol;ht-img&sol;img&sol;2023&sol;02&sol;06&sol;550x309&sol;A-Ludhiana-based-financier-and-his-three-aides-hav&lowbar;1675707798384&period;jpg" alt&equals;"Ludhiana financier&comma; 3 aides thrash employee to death in Doraha - Hindustan Times" width&equals;"789" height&equals;"443"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br><br>ਉਹ 13 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਅਤੇ ਐਮ&period;ਐਸ&period; ਦੀ ਪੜ੍ਹਾਈ ਕਰ ਰਿਹਾ ਸੀ। ਉਹ ਨੇੜਲੇ ਗੈਸ ਸਟੇਸ਼ਨ &&num;8216&semi;ਤੇ ਪਾਰਟ ਟਾਈਮ ਨੌਕਰੀ ਵੀ ਕਰਦਾ ਸੀ। ਜਾਣਕਾਰੀ ਅਨੁਸਾਰ ਉਸ ਨੇ ਸੁਰੱਖਿਆ ਗਾਰਡ ਦੀ ਅਚਾਨਕ ਬੰਦੂਕ ਚੁੱਕੀ ਅਤੇ ਹੱਥਾਂ ਵਿਚ ਫੜ ਕੇ ਉਸ ਨੂੰ ਨੇੜਿਓਂ ਦੇਖਦਾ ਰਿਹਾ&comma; ਅਚਾਨਕ ਗ਼ਲਤੀ ਨਾਲ ਚੱਲ ਪਈ। ਗੋਲੀ ਸਿਰ ਵਿਚ ਲੱਗੀ। ਨੌਜਵਾਨ ਖੰਮਮ ਜ਼ਿਲ੍ਹੇ ਦੇ ਮਧੀਰਾ ਸ਼ਹਿਰ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ &&num;8216&semi;ਤੇ ਉਸ ਦਾ ਪਰਿਵਾਰ ਸਦਮੇ ਵਿਚ ਹੈ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਮਦਦ ਦੀ ਮੰਗ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;