<p><strong>ਪਟਿਆਲਾ&comma; 17 ਅਕਤੂਬਰ &vert;<&sol;strong> ਨਾਭਾ ਦੇ ਗਰਿੱਡ ਚੌਕ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ &lpar;18&rpar; ਵਜੋਂ ਹੋਈ ਹੈ&comma; ਜੋ ਆਪਣੇ ਦੋਸਤ ਨਾਲ ਟਿਊਸ਼ਨ ਲਈ ਪਿੰਡ ਪਾਲੀਆ ਤੋਂ ਨਾਭਾ ਆ ਰਿਹਾ ਸੀ ਕਿ ਅਚਾਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ।<&sol;p>&NewLine;<p>ਜਾਣਕਾਰੀ ਅਨੁਸਾਰ ਕਾਰ ਨਾਲ ਟਕਰਾਉਣ ਤੋਂ ਬਾਅਦ ਮੋਟਰਸਾਈਕਲ ਪੀ&period;ਆਰ&period;ਟੀ&period;ਸੀ&period; ਬੱਸ ਦੇ ਹੇਠਾਂ ਚਲਾ ਗਿਆ। ਮ੍ਰਿਤਕ ਜਸਕਰਨ ਸਿੰਘ ਪਰਿਵਾਰ ਦਾ ਇਕਲੌਤਾ ਚਿਰਾਗ ਸੀ&comma; ਜੋ ਹੁਣ ਬੁਝ ਗਿਆ ਹੈ। ਬੱਸ ਦੇ ਕੰਡਕਟਰ ਨੇ ਦੱਸਿਆ ਕਿ ਪਹਿਲਾਂ ਮੋਟਰਸਾਈਕਲ ਗੱਡੀ ਨਾਲ ਟਕਰਾ ਗਿਆ ਅਤੇ ਫਿਰ ਬੱਸ ਦੇ ਸਾਹਮਣੇ ਆ ਗਿਆ। ਬੱਸ ਡਰਾਈਵਰ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲੈ ਗਿਆ। ਨਾਭਾ ਕੋਤਵਾਲੀ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਕਿ ਹਾਦਸਾ ਕਿਵੇਂ ਵਾਪਰਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;