&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨਾਜਾਇਜ਼ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ਅੰਦਰ ਸੁੱਟਣਾ ਬਹੁਤ ਹੀ ਮੰਦਭਾਗਾ ਹੈ। ਇਸ ਤਹਿਤ ਪੀੜਤ ਪਰਿਵਾਰਾਂ ਨੂੰ ਮਿਲ ਕੇ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਬ-ਕਮੇਟੀ ਨੀਅਤ ਕਰਕੇ ਸਹਾਇਤਾ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿਚ 18 ਮਾਰਚ ਤੋਂ ਚੱਲ ਰਹੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਵਿਚਾਲੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਸਬ ਕਮੇਟੀ ਗਠਿਤ ਕੀਤੀ ਗਈ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਇਹ ਸਬ ਕਮੇਟੀ ਬਣਾਈ ਗਈ ਹੈ&comma; ਜੋ ਕਿ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਲੱਭੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;