ਜਲੰਧਰ | ਜੇਕਰ ਤੁਸੀਂ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿੱਚ 45 ਸਾਲ ਤੋਂ ਉੱਪਰ ਵਾਲੇ 100 ਬੰਦੇ ਕੋਰੋਨਾ ਟੀਕਾ ਲਗਵਾਉਣ ਲਈ ਇਕੱਠੇ ਕਰ ਸਕਦੇ ਹੋ ਤਾਂ ਉੱਥੇ ਟੀਕਾਕਰਣ ਕੈਂਪ ਲਗਵਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਟੀਕਾਕਰਣ ਬਹੁਤ ਜ਼ਰੂਰੀ ਹੈ। ਇਸ ਲਈ ਜੇਕਰ ਕੋਈ 100 ਲੋਕਾਂ ਨੂੰ ਇਕੱਠਾ ਕਰ ਸਕਦਾ ਹੈ ਤਾਂ ਸਿਹਤ ਵਿਭਾਗ ਦੀ ਟੀਮ ਉੱਥੇ ਕੈਂਪ ਲਗਾ ਕੇ ਲੋਕਾਂ ਨੂੰ ਟੀਕਾ ਲਗਾ ਸਕਦੀ ਹੈ।
ਸੁਣੋ, ਡੀਸੀ ਨੇ ਕੀ ਕਿਹਾ
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।







































