&NewLine;<p class&equals;"wp-block-paragraph"><strong>ਬਰਨਾਲਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਢਿੱਲਵਾਂ ਪੈਟਰੋਲ ਪੰਪ ਕੋਲ ਕਾਰ ਤੇ ਸਕੂਟਰੀ ਵਿਚਾਲੇ ਟੱਕਰ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਅਤੇ ਉਸ ਦੀ ਪਤਨੀ ਐਕਟਿਵਾ ’ਤੇ ਸਵਾਰ ਹੋ ਕੇ ਸਕੂਲ ਪੜ੍ਹਦੀ ਧੀ ਨੂੰ ਲੈਣ ਜਾ ਰਹੇ ਸਨ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਨਵਦੀਪ ਕੌਰ ਦੀ ਦਰਦਨਾਕ ਮੌਤ ਹੋ ਗਈ। ਜਦਕਿ ਜਗਤਾਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ&comma; ਜਿਥੋਂ ਉਸ ਨੂੰ ਰੈਫਰ ਕਰ ਦਿੱਤਾ ਪਰ ਡੀਐਮਸੀ ਲੁਧਿਆਣਾ ਵਿਚ ਉਸਦੀ ਵੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;asgweqye-1&period;jpg" alt&equals;"" class&equals;"wp-image-47310"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਉਹ ਆਪਣੇ ਪਿੱਛੇ ਤਿੰਨ ਬੱਚੇ&comma; ਪੁੱਤਰ ਅਤੇ 2 ਧੀਆਂ ਛੱਡ ਗਏ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ। ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਕਾਰ ਦੇ ਚਾਲਕ ਅਨਮੋਲ ਸਿੰਘ ਵਾਸੀ ਪਿੰਡ ਢੋਲਣ&comma; ਜ਼ਿਲਾ ਲੁਧਿਆਣਾ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;