&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong> ਬੇਗੋਵਾਲ-ਸੁਭਾਨਪੁਰ ਮਾਰਗ &OpenCurlyQuote;ਤੇ ਨਡਾਲਾ ਚੌਕ ਨੇੜੇ ਸੋਮਵਾਰ ਸਵੇਰੇ ਬੱਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਗਲਤ ਸਾਈਡ ਜਾ ਕੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਸ ਦੇ ਸਾਈਡ ਦੇ ਸ਼ੀਸ਼ੇ ਟੁੱਟ ਗਏ ਅਤੇ ਬੱਸ ਦੇ ਅੰਦਰ ਬੈਠੇ ਬੱਚੇ ਵਾਲ-ਵਾਲ ਬਚ ਗਏ। ਹਾਦਸੇ ਦੌਰਾਨ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ ਬੱਸ ਚਾਲਕ ਅਨੁਸਾਰ ਉਸਨੇ ਟਿੱਪਰ ਨੂੰ ਰੋਕਣ ਲਈ ਵਾਰ-ਵਾਰ ਹਾਰਨ ਵਜਾਏ ਪਰ ਟਿੱਪਰ ਚਾਲਕ ਨੇ ਇਕ ਵੀ ਹਾਰਨ ਨਾ ਸੁਣਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬੱਚਿਆਂ ਦੇ ਮਾਪੇ ਘਟਨਾ ਵਾਲੀ ਥਾਂ &OpenCurlyQuote;ਤੇ ਪਹੁੰਚੇ। ਜਿਨ੍ਹਾਂ ਬੱਚੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਬੱਚਿਆਂ ਦੇ ਮਾਪਿਆਂ ਨੇ ਗਲਤ ਡਰਾਈਵਿੰਗ ਕਰਨ ਵਾਲੇ ਖਿਲਾਫ਼ ਉਚਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;05&sol;vlcsnap-2023-05-08-12h56m07s145&period;png" alt&equals;"Kapurthala school bus accident" width&equals;"797" height&equals;"438"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਇਕ ਤੇਜ਼ ਰਫ਼ਤਾਰ ਟਿੱਪਰ ਬੱਜਰੀ ਲੈ ਕੇ ਬੇਗੋਵਾਲ ਤੋਂ ਸੁਭਾਨਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਟਿੱਪਰ ਚਾਲਕ ਨੇ ਬਿਨਾਂ ਸਾਈਡ ਦੇਖੇ ਨਡਾਲਾ ਚੌਕ ਪਾਰ ਕਰਨਾ ਚਾਹਿਆ ਤਾਂ ਉਸਦੀ ਢਿਲਵਾਂ ਰੋਡ ਵੱਲੋਂ ਆ ਰਹੀ ਨਿੱਜੀ ਸਕੂਲ ਬੱਸ ਨਾਲ ਟੱਕਰ ਹੋ ਗਈ। ਸਕੂਲ ਬੱਸ ਨੂੰ ਮਨਦੀਪ ਸਿੰਘ ਨਾਮ ਦਾ ਡਰਾਈਵਰ ਚਲਾ ਰਿਹਾ ਸੀ। ਇਸ ਟੱਕਰ ਕਾਰਨ ਜਿੱਥੇ ਬੱਸ ਦੇ ਸਾਈਡ ਵਾਲੇ ਸ਼ੀਸ਼ੇ ਟੁੱਟ ਗਏ&comma; ਉੱਥੇ ਹੀ ਬੱਸ ਦੇ ਅੰਦਰ ਬੈਠੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;