&NewLine;<p class&equals;"wp-block-paragraph"><strong>ਲੁਧਿਆਣਾ&comma; 26 ਅਕਤੂਬਰ&vert; <&sol;strong>ਲੁਧਿਆਣਾ ਵਿਚ ਆਏ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ&comma; ਜਿਸ ਵਿਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਜਾਂਦਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਬਾਜਵਾ ਨਗਰ ਤੋਂ ਸਾਹਮਣੇ ਆਇਆ ਹੈ ਜਿਥੇ ਸਵੇਰੇ 6 ਵਜੇ ਕੱਪੜੇ ਦੀ ਫੈਕਟਰੀ &OpenCurlyQuote;ਚ ਭਿਆਨਕ ਅੱਗ ਲੱਗ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਫੈਕਟਰੀ ਵਿੱਚ ਪਿਆ ਕੱਚਾ ਮਾਲ ਅਤੇ ਤਿਆਰ ਕੱਪੜੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਲੱਖਾਂ ਰੁਪਏ ਦੀ ਮਸ਼ੀਨਰੀ ਵੀ ਸੜ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਘਟਨਾ ਵਾਲੀ ਥਾਂ &OpenCurlyQuote;ਤੇ ਪਹੁੰਚ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫਾਇਰ ਅਫਸਰ ਆਤਿਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਹ ਟੀਮ ਸਮੇਤ ਬਾਜਵਾ ਨਗਰ ਦੀ ਗਲੀ ਨੰਬਰ 2 ਸਥਿਤ ਡੀਕੇ ਗਾਰਮੈਂਟਸ ਫੈਕਟਰੀ ਵਿਖੇ ਪੁੱਜੇ। ਉਨ੍ਹਾਂ ਦੱਸਿਆ ਜਿਸ ਥਾਂ &OpenCurlyQuote;ਤੇ ਫੈਕਟਰੀ ਬਣੀ ਹੋਈ ਹੈ&comma; ਉਥੇ ਗਲੀਆਂ ਬਹੁਤ ਤੰਗ ਹਨ ਅਤੇ ਫੈਕਟਰੀ ਸੰਚਾਲਕ ਵੱਲੋਂ ਐਂਟਰੀ ਅਤੇ ਐਗਜ਼ਿਟ ਲਈ ਕੋਈ ਐਮਰਜੈਂਸੀ ਗੇਟ ਨਹੀਂ ਰੱਖਿਆ ਗਿਆ। ਇਸ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ &OpenCurlyQuote;ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਕਈ ਕਿਲੋਮੀਟਰ ਦੂਰ ਤੱਕ ਧੂੰਏਂ ਦੇ ਗੁਬਾਰ ਨਜ਼ਰ ਆ ਰਹੇ ਸਨ। ਲੋਕਾਂ ਨੇ ਤੁਰੰਤ ਫੈਕਟਰੀ ਦੇ ਮਾਲਕ ਨੂੰ ਇਸ ਸਬੰਧੀ ਸੂਚਿਤ ਕੀਤਾ। ਜਿਸ ਨੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਸੂਚਨਾ ਦਿੱਤੀ। ਫਾਇਰ ਅਫਸਰ ਆਤਿਸ਼ ਤੁਰੰਤ ਆਪਣੀ ਟੀਮ ਨਾਲ ਮੌਕੇ &OpenCurlyQuote;ਤੇ ਪਹੁੰਚ ਗਏ। ਇਹ ਫੈਕਟਰੀ ਦੋ ਹਿੱਸਿਆਂ ਵਿੱਚ ਬਣੀ ਹੈ। ਇੱਕ ਹਿੱਸੇ ਵਿੱਚ ਤਿੰਨ ਮੰਜ਼ਿਲਾਂ ਅਤੇ ਦੂਜੇ ਹਿੱਸੇ ਵਿੱਚ 5 ਮੰਜ਼ਿਲਾਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਤਿਸ਼ ਨੇ ਦੱਸਿਆ ਕਿ ਕਰੀਬ 13 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ। ਫੈਕਟਰੀ ਵਿੱਚ ਸਕੂਲ ਦੇ ਕੱਪੜੇ ਤਿਆਰ ਕੀਤੇ ਜਾਂਦੇ ਹਨ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਵਿੱਚ ਰਹਿੰਦੇ ਲੋਕ ਵੀ ਬਾਹਰ ਆ ਗਏ। ਫੈਕਟਰੀ ਅੰਦਰ ਕੋਈ ਕਰਮਚਾਰੀ ਨਹੀਂ ਸੀ। ਜਿਸ ਕਾਰਨ ਜਾਨੀ ਨੁਕਸਾਨ &OpenCurlyQuote;ਤੋਂ ਬਚਾਅ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;