<p><strong>ਜਲੰਧਰ&comma; 1 ਨਵੰਬਰ &vert;<&sol;strong> ਪੱਛਮੀ ਹਲਕੇ ਵਿਚ ਇੱਕ ਸਪੋਰਟਸ ਫੈਕਟਰੀ ਵਿਚ ਦੇਰ ਰਾਤ ਭਿਆਨਕ ਅੱਗ ਲੱਗ ਗਈ&comma; ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਫੈਕਟਰੀ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚ ਬਣੀ ਹੋਈ ਹੈ। ਘਟਨਾ ਦੀ ਸੂਚਨਾ ਦੇਰ ਰਾਤ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ &&num;8216&semi;ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।<&sol;p>&NewLine;<p>ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਥਿਨਰ ਸਮੇਤ ਕਈ ਜਲਣਸ਼ੀਲ ਪਦਾਰਥ ਪਏ ਸਨ ਪਰ ਸਮੇਂ ਸਿਰ ਅੱਗ &&num;8216&semi;ਤੇ ਕਾਬੂ ਪਾ ਲਿਆ ਗਿਆ।<&sol;p>&NewLine;<p>ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਫੈਕਟਰੀ ਰਿਹਾਇਸ਼ੀ ਇਲਾਕੇ ਵਿਚ ਬਣੀ ਸੀ&comma; ਜਿਸ ਕਾਰਨ ਅੱਗ &&num;8216&semi;ਤੇ ਕਾਬੂ ਪਾਉਣ &&num;8216&semi;ਚ ਕਾਫੀ ਮੁਸ਼ਕਲ ਆਈ। ਜੇਕਰ ਥਿਨਰ ਨੂੰ ਅੱਗ ਲੱਗ ਜਾਂਦੀ ਤਾਂ ਹਾਦਸਾ ਵੱਡਾ ਹੋ ਸਕਦਾ ਸੀ ਪਰ ਸਮੇਂ ਸਿਰ ਅੱਗ &&num;8216&semi;ਤੇ ਕਾਬੂ ਪਾ ਲਿਆ ਗਿਆ। ਸਹੋਤਾ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ। ਇਹ ਜਾਣਕਾਰੀ ਰਾਤ ਕਰੀਬ ਸਾਢੇ 10 ਵਜੇ ਕੰਟਰੋਲ ਰੂਮ ਵਿਚ ਦਿੱਤੀ ਗਈ।<&sol;p>&NewLine;<p>ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਸਹੋਤਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਤਿਆਰ ਕਰ ਕੇ ਪੁਲਿਸ ਅਤੇ ਨਗਰ ਨਿਗਮ ਨੂੰ ਭੇਜੀ ਜਾਵੇਗੀ ਕਿ ਫੈਕਟਰੀ ਖਿਲਾਫ ਕਾਰਵਾਈ ਕੀਤੀ ਜਾਵੇ ਕਿਉਂਕਿ ਫੈਕਟਰੀ ਰਿਹਾਇਸ਼ੀ ਇਲਾਕੇ ਵਿਚ ਸੀ। ਉਕਤ ਖੇਤਰ ਵਿਚ ਕਿਸੇ ਕਿਸਮ ਦੀ ਕੋਈ ਫੈਕਟਰੀ ਨਹੀਂ ਲਗਾਈ ਜਾ ਸਕਦੀ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;