<p><strong>ਮੁਕਤਸਰ&sol;ਮਲੋਟ&sol;ਲੰਬੀ&comma; 10 ਦਸੰਬਰ &vert;<&sol;strong> ਮੁਕਤਸਰ ਰੋਡ &&num;8216&semi;ਤੇ ਸਥਿਤ ਮੱਕੜ ਕਾਟਨ ਫੈਕਟਰੀ &&num;8216&semi;ਚ ਲੱਗੀ ਭਿਆਨਕ ਅੱਗ ਕਾਰਨ 140 ਗੰਢਾਂ ਨਰਮੇ ਦੀਆਂ ਸੜ ਕੇ ਸੁਆਹ ਹੋ ਗਈਆਂ। ਫੈਕਟਰੀ ਮਾਲਕ ਸੁਰਿੰਦਰ ਸਿੰਘ ਅਨੁਸਾਰ ਉਨ੍ਹਾਂ ਦਾ ਕਰੀਬ 35 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।<&sol;p>&NewLine;<p><img src&equals;"https&colon;&sol;&sol;www&period;jagranimages&period;com&sol;images&sol;newimg&sol;10122023&sol;10&lowbar;12&lowbar;2023-punjab&lowbar;news&lowbar;8&lowbar;23601054&period;webp" alt&equals;"Muktasar Fire News&colon; मलोट में कोटन फैक्ट्री में लगी भयानक आग&comma; 35 लाख का समान जलकर हुआ राख&semi; जानिए पूरा मामला" &sol;><&sol;p>&NewLine;<p>ਅੱਗ ਸਵੇਰੇ-ਸਵੇਰੇ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਅੱਗ ਲੱਗਣ ਦੀ ਸੂਚਨਾ ਮਿਲਣ &&num;8216&semi;ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਗੱਡੀਆਂ ਸਮੇਤ ਪਹੁੰਚੇ ਜਿਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ &&num;8216&semi;ਤੇ ਕਾਬੂ ਪਾਇਆ। ਫਾਇਰ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਟੀਮ ਸਮੇਤ ਪਾਣੀ ਵਾਲੀ ਗੱਡੀ ਲੈ ਕੇ ਮੌਕੇ ’ਤੇ ਪੁੱਜੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;