<p><strong>ਜਲੰਧਰ&comma; 15 ਅਕਤੂਬਰ &vert;<&sol;strong> ਸ਼ਹਿਰ &&num;8216&semi;ਚ ਚੱਲਦੇ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਪੀੜਤ ਨੂੰ ਤੁਰੰਤ ਹਸਪਤਾਲ &&num;8216&semi;ਚ ਭਰਤੀ ਕਰਵਾਇਆ&comma; ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਬਾਬੂ ਜਗਜੀਵਨ ਰਾਮ ਚੌਕ &&num;8216&semi;ਚ ਚੱਲਦੇ ਸਮੇਂ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ &&num;8216&semi;ਚ ਅੱਗ ਨੇ ਸਵਾਰ ਨੂੰ ਆਪਣੀ ਲਪੇਟ &&num;8216&semi;ਚ ਲੈ ਲਿਆ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਮੋਟਰਸਾਈਕਲ &&num;8216&semi;ਤੇ ਪਾਣੀ ਪਾ ਕੇ ਪੀੜਤ ਨੂੰ ਹੇਠਾਂ ਉਤਾਰਿਆ ਅਤੇ ਤੁਰੰਤ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;