<p><strong> à¨œà¨²à©°à¨§à¨°&comma; 9 ਨਵੰਬਰ &vert;<&sol;strong> ਪੰਜ ਪੀਰ ਚੌਕ ਨੇੜੇ ਇਕ ਦੁਕਾਨ ਦੀ ਤੀਜੀ ਮੰਜ਼ਿਲ &&num;8216&semi;ਤੇ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ &&num;8216&semi;ਤੇ ਪਹੁੰਚ ਕੇ ਅੱਗ &&num;8216&semi;ਤੇ ਕਾਬੂ ਪਾਇਆ। ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੁਕਾਨ ਲਈ ਰੱਖਿਆ ਕੱਪੜਾ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ &&num;8216&semi;ਤੇ ਤੁਰੰਤ ਕਾਬੂ ਪਾਇਆ ਗਿਆ। ਜਲਦੀ ਹੀ ਟੀਮਾਂ ਜਾਂਚ ਕਰ ਕੇ ਰਿਪੋਰਟ ਅਧਿਕਾਰੀਆਂ ਨੂੰ ਸੌਂਪਣਗੀਆਂ।<&sol;p>&NewLine;<p>ਜਾਣਕਾਰੀ ਅਨੁਸਾਰ ਘਟਨਾ ਸਮੇਂ ਦੁਕਾਨ ਬੰਦ ਸੀ। ਜਦੋਂ ਅਚਾਨਕ ਧੂੰਆਂ ਨਿਕਲਦਾ ਦੇਖਿਆ ਗਿਆ ਤਾਂ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਦੁਕਾਨ ਮਾਲਕ ਵਰੁਣ ਨੇ ਦੱਸਿਆ ਕਿ ਉਹ ਮੰਡੀ ਵਿਚ ਮਨਿਆਰੀ ਦਾ ਕੰਮ ਕਰਦਾ ਹੈ। ਮੇਰੀ ਬੇਟੀ ਸਭ ਤੋਂ ਪਹਿਲਾਂ ਦੁਕਾਨ &&num;8216&semi;ਤੇ ਪਹੁੰਚੀ। ਉਸ ਨੇ ਦੇਖਿਆ ਕਿ ਦੁਕਾਨ ਅੰਦਰ ਧੂੰਆਂ ਸੀ।<&sol;p>&NewLine;<p>ਜਦੋਂ ਬੇਟੀ ਨੇ ਉੱਪਰ ਜਾ ਕੇ ਦੇਖਿਆ ਤਾਂ ਅੱਗ ਲੱਗੀ ਹੋਈ ਸੀ। ਅੱਗ ਬੁਝਾਉਣ ਲਈ ਪਾਣੀ ਵੀ ਪਾਇਆ ਗਿਆ ਤਾਂ ਵੀ ਅੱਗ ਭਿਆਨਕ ਰੂਪ ਧਾਰਨ ਕਰ ਗਈ&comma; ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਘਟਨਾ ਵਿਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।<&sol;p>&NewLine;<p>ਫਾਇਰ ਬ੍ਰਿਗੇਡ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪੰਜ ਪੀਰ ਚੌਕ ਸਥਿਤ ਟਰਾਂਸਫਾਰਮਰ ਨੇੜੇ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਟੀਮਾਂ ਮੌਕੇ &&num;8216&semi;ਤੇ ਪਹੁੰਚ ਗਈਆਂ। ਦੋ ਗੱਡੀਆਂ ਦੀ ਮਦਦ ਨਾਲ ਅੱਗ &&num;8216&semi;ਤੇ ਕਾਬੂ ਪਾਇਆ ਗਿਆ। ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ ਕਿਉਂਕਿ ਘਟਨਾ ਸਥਾਨ &&num;8216&semi;ਤੇ ਅਜਿਹਾ ਕੁਝ ਵੀ ਨਹੀਂ ਮਿਲਿਆ ਜੋ ਕਿਸੇ ਲਾਪਰਵਾਹੀ ਨੂੰ ਦਰਸਾਉਂਦਾ ਹੋਵੇ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;