&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ &&num;8216&semi;ਤੇ ਸਿਟੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਹੋਏ ਹਾਦਸੇ &&num;8216&semi;ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ ਗੰਭੀਰ ਹਨ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ &&num;8216&semi;ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰ ਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਵੇਂ ਹੀ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ ਸਥਿਤ ਕੱਟ ਤੋਂ ਪਿੰਡ ਵੱਲ ਜਾਣ ਲਈ ਮੁੜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ’ਤੇ ਸਵਾਰ ਸੂਰਜ ਸਿੰਘ&comma; ਪ੍ਰਗਟ ਸਿੰਘ ਅਤੇ ਸੁਖਦੀਪ ਸਿੰਘ ਨੇ ਟੱਕਰ ਮਾਰ ਦਿੱਤੀ। ਦੋਵਾਂ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ &&num;8216&semi;ਚ ਸਾਜਨ ਪਾਸਵਾਨ&comma; ਲਕਸ਼ਮਣ ਦਾਸ ਅਤੇ ਸੂਰਜ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਮ੍ਰਿਤਕਾਂ ਦੀ ਉਮਰ 20-22 ਸਾਲ ਸੀ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸਾਰੇ ਮ੍ਰਿਤਕਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12&period;30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ&comma; ਲਕਸ਼ਮਣ ਅਤੇ ਸੂਰਜ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਮਾਮਲੇ &&num;8216&semi;ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ &&num;8216&semi;ਤੇ 174 ਦੀ ਕਾਰਵਾਈ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;