&NewLine;<p class&equals;"wp-block-paragraph"><strong>ਉਤਰ ਪ੍ਰਦੇਸ਼ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਹਜਹਾਂਪੁਰ ਵਿਚ ਸ਼ਨੀਵਾਰ ਦੁਪਹਿਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। 42 ਲੋਕਾਂ ਨਾਲ ਭਰੀ ਟਰਾਲੀ ਪੁਲ ਤੋਂ ਹੇਠਾਂ ਨਦੀ ਵਿਚ ਜਾ ਡਿੱਗੀ। ਇਸ ਹਾਦਸੇ &OpenCurlyQuote;ਚ 14 ਲੋਕਾਂ ਦੀ ਮੌਤ ਹੋ ਗਈ&comma; ਜਦਕਿ 25 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਉਥੇ ਭੜਥੂ ਮਚ ਗਿਆ। ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ। <br><br>ਦੱਸ ਦਈਏ ਕਿ ਪਿੰਡ ਅਜਮਤਪੁਰ &OpenCurlyQuote;ਚ ਕਰਵਾਈ ਜਾ ਰਹੀ ਭਾਗਵਤ ਕਥਾ ਲਈ ਸ਼ਨੀਵਾਰ ਦੁਪਹਿਰ ਨੂੰ ਲੋਕ 2 ਟਰਾਲੀਆਂ &OpenCurlyQuote;ਚ ਗਰਾਰਾ ਨਦੀ &OpenCurlyQuote;ਚੋਂ ਜਲ ਲੈਣ ਲਈ ਜਾ ਰਹੇ ਸਨ। ਜਲ ਲੈ ਕੇ ਸਾਰੇ ਪਿੰਡ ਨੂੰ ਰਵਾਨਾ ਹੋ ਗਏ। ਦੋਵੇਂ ਟਰਾਲੀਆਂ ਵਿਚ ਅੱਗੇ ਨਿਕਲਣ ਦੀ ਹੋੜ ਲੱਗ ਗਈ। ਇਸ ਦੌਰਾਨ ਇਕ ਟਰਾਲੀ ਦਾ ਸੰਤੁਲਨ ਵਿਗੜ ਗਿਆ ਅਤੇ ਪੁਲ ਤੋਂ ਹੇਠਾਂ ਡਿੱਗ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਤੋਂ ਬਾਅਦ ਹਾਹਾਕਾਰ ਮੱਚ ਗਈ। ਹਰ ਕੋਈ ਕਾਹਲੀ ਨਾਲ ਇਕ-ਦੂਜੇ ਨੂੰ ਬਚਾਉਣ ਲੱਗ ਪਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਵਿਧਾਇਕ ਸਰੋਨਾ ਕੁਸ਼ਵਾਹਾ ਅਤੇ ਸਾਬਕਾ ਵਿਧਾਇਕ ਰੋਸ਼ਨ ਲਾਲ ਵਰਮਾ ਵੀ ਮੌਕੇ &OpenCurlyQuote;ਤੇ ਪਹੁੰਚੇ ਅਤੇ ਲੋਕਾਂ ਨੂੰ ਦਿਲਾਸਾ ਦਿੱਤਾ। ਕੋਤਵਾਲ ਰਾਜਕੁਮਾਰ ਸ਼ਰਮਾ ਭਾਰੀ ਪੁਲਿਸ ਫੋਰਸ ਨਾਲ ਮੌਕੇ &OpenCurlyQuote;ਤੇ ਪਹੁੰਚੇ। ਐਸਪੀਐਸ ਆਨੰਦ ਨੇ ਦੱਸਿਆ ਕਿ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਦੇ ਕੇ ਉਨ੍ਹਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹਤ ਟੀਮਾਂ ਲੱਗੀਆਂ ਹੋਈਆਂ ਹਨ&comma; ਉੱਚ ਅਧਿਕਾਰੀ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;