&NewLine;<p class&equals;"wp-block-paragraph"><strong>ਫਾਜ਼ਿਲਕਾ &vert; <&sol;strong>ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਤੇ ਫਾਜ਼ਿਲਕਾ ਰੋਡ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ&comma; ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ &&num;8216&semi;ਤੇ ਪੁਲਿਸ ਪਹੁੰਚੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਧੀਰਜ ਕੁਮਾਰ ਹੈ&comma; ਜੋ ਕਿ ਦਿੱਲੀ ਦਾ ਰਹਿਣ ਵਾਲਾ ਸੀ। ਮ੍ਰਿਤਕ ਵੇਟਰ ਦਾ ਕੰਮ ਕਰਦਾ ਸੀ। ਬੀਤੀ ਰਾਤ ਇਕ ਪੈਲੇਸ ਵਿਚ ਵਿਆਹ ਸਮਾਗਮ ਵਿਚ ਗਿਆ ਸੀ&comma; ਜਿਸ ਦੀ ਲਾਸ਼ ਅੱਜ ਹੱਡਾ-ਰੋੜੀ ਨੇੜਿਓਂ ਮਿਲੀ ਹੈ&comma; ਜਿਸ ਬਾਰੇ ਪਤਾ ਲੱਗਾ ਹੈ ਕਿ ਉਹ ਅੱਜ ਸਵੇਰੇ ਘਰੋਂ ਨਿਕਲਿਆ ਸੀ&comma; ਜਿਸ ਦੀ ਅਚਾਨਕ ਜ਼ਮੀਨ &&num;8216&semi;ਤੇ ਡਿੱਗ ਕੇ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ &&num;8216&semi;ਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਮੰਗ ਅਨੁਸਾਰ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;