ਤਰਨਤਾਰਨ ‘ਚ ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਕੰਧ, ਪਰਿਵਾਰ ਦੇ 1 ਜੀਅ ਦੀ ਮੌਤ, ਬਾਕੀ ਗੰਭੀਰ

0
164

ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਮੁਰਾਦਪੁਰਾ ‘ਚ ਇਕ ਪਰਿਵਾਰ ਨਾਲ ਭਾਣਾ ਵਾਪਰ ਗਿਆ। ਸੁੱਤੇ ਹੋਏ ਪਰਿਵਾਰ ‘ਤੇ ਘਰ ਦੀ ਕੰਧ ਡਿੱਗ ਗਈ, ਜਿਸ ‘ਚ 1 ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।
ਜਦੋਂ ਕੰਧ ਡਿੱਗਣ ਦੀ ਆਵਾਜ਼ ਆਈ ਤਾਂ ਨੇੜੇ ਦੇ ਲੋਕ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਗਈ।

मौत से पहले दिखने लगें ये 7 संकेत तो समझ जाइए कि काल आ गया है करीब - Know  About Death Signs In Hindi - Amar Ujala Hindi News Live

ਕੰਧ ਡਿੱਗਣ ਕਾਰਨ ਪਰਿਵਾਰ ਦੇ 1 ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਇਸ ਮੰਦਭਾਗੀ ਘਟਨਾ ਨੂੰ ਲੈ ਕੇ ਮੁਰਾਦਪੁਰਾ ‘ਚ ਸੋਗ ਦੀ ਲਹਿਰ ਦੌੜ ਗਈ।