&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਮੁਰਾਦਪੁਰਾ &&num;8216&semi;ਚ ਇਕ ਪਰਿਵਾਰ ਨਾਲ ਭਾਣਾ ਵਾਪਰ ਗਿਆ। ਸੁੱਤੇ ਹੋਏ ਪਰਿਵਾਰ &&num;8216&semi;ਤੇ ਘਰ ਦੀ ਕੰਧ ਡਿੱਗ ਗਈ&comma; ਜਿਸ &&num;8216&semi;ਚ 1 ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ &&num;8216&semi;ਚ ਜ਼ਖ਼ਮੀ ਹੋ ਗਏ।<br>ਜਦੋਂ ਕੰਧ ਡਿੱਗਣ ਦੀ ਆਵਾਜ਼ ਆਈ ਤਾਂ ਨੇੜੇ ਦੇ ਲੋਕ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;staticimg&period;amarujala&period;com&sol;assets&sol;images&sol;2019&sol;07&sol;09&sol;750x506&sol;death&lowbar;1562676317&period;jpeg&quest;w&equals;414&amp&semi;dpr&equals;1&period;0" alt&equals;"मौत से पहले दिखने लगें ये 7 संकेत तो समझ जाइए कि काल आ गया है करीब - Know About Death Signs In Hindi - Amar Ujala Hindi News Live" width&equals;"778" height&equals;"526"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕੰਧ ਡਿੱਗਣ ਕਾਰਨ ਪਰਿਵਾਰ ਦੇ 1 ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ &&num;8216&semi;ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਇਸ ਮੰਦਭਾਗੀ ਘਟਨਾ ਨੂੰ ਲੈ ਕੇ ਮੁਰਾਦਪੁਰਾ &&num;8216&semi;ਚ ਸੋਗ ਦੀ ਲਹਿਰ ਦੌੜ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;