ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕਾ ਹੇਮਲਾਤ ਖਿਵਾਨੀ ਦਾ ਹੋਇਆ ਦਿਹਾਂਤ

0
169

ਪੰਜਾਬ ਡੈਸਕ, 5 ਅਕਤੂਬਰ | ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ। ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਹੇਮਲਤਾ ਖੀਵਾਨੀ ਦਾ ਦਿਹਾਂਤ ਹੋ ਗਿਆ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਹੇਮਲਤਾ ਨੇ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ ‘ਦਾਤਾ ਜੀ’, ‘ਫਰੀਦਾ ਕਰੀਐ ਨਾ ਹੰਕਾਰ’ ਵਰਗੇ ਗੀਤ ਸ਼ਾਮਲ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)