&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮ੍ਰਿਤਕ ਅਨਾਮਿਕਾ ਦੀ ਮਾਂ ਉਰਮਿਲਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਹਰਿਆਣਾ ਦੇ ਰੋਹਤਕ ਦੀ ਰਹਿਣ ਵਾਲੀ ਹੈ। ਮੁਲਜ਼ਮ ਅਮਿਤ &lpar;ਪਤੀ&rpar; ਪਿਛਲੇ ਕੁਝ ਸਮੇਂ ਤੋਂ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਮਾਨਸਿਕ ਤੌਰ &&num;8216&semi;ਤੇ ਬਹੁਤ ਪ੍ਰੇਸ਼ਾਨ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਦੀ ਰੇਲਵੇ ਕਲੋਨੀ ਦੀ ਰਹਿਣ ਵਾਲੀ ਅਨਾਮਿਕਾ &lpar;29&rpar; ਨੇ ਮੰਗਲਵਾਰ ਨੂੰ ਸਵੇਰੇ ਤੇਜ਼ਾਬ ਪੀ ਕੇ ਖੁਦਕੁਸ਼ੀ ਕਰ ਲਈ। ਤੇਜ਼ਾਬ ਪੀਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਉਸ ਦੀ ਮੌਤ ਹੋ ਗਈ। <br><br>ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ 5 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਜਾਂਚ ਤੋਂ ਬਾਅਦ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਿਕ ਮੈਂਬਰ ਨੇ ਪੁਲਿਸ ਨੂੰ ਦੱਸਿਆ ਕਿ ਅਮਿਤ &lpar;ਪਤੀ&rpar; ਮ੍ਰਿਤਕਾ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਪੁਲਿਸ ਨੇ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਦੇ ਆਉਣ &&num;8216&semi;ਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਨਾਮਿਕਾ ਦੇ ਪਤੀ ਅਮਿਤ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। <br><br>ਪੁਲਿਸ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕਾ ਅਨਾਮਿਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੌਕੀ ਬੱਸ ਸਟੈਂਡ ਦੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਅਮਿਤ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;