<p><strong>ਅੰਮ੍ਰਿਤਸਰ<&sol;strong> &&num;8211&semi; ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 6 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਨਾਕਾਬੰਦੀ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਨੌਜਵਾਨਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਹਨ ਅਤੇ ਇਹ ਉਨ੍ਹਾਂ ਦੇ ਨਿਰਦੇਸ਼ਾਂ &&num;8216&semi;ਤੇ ਹੈਰੋਇਨ ਦੀ ਖੇਪ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਪਹੁੰਚਾਉਂਦੇ ਸਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਦਾ ਕਹਿਣਾ ਹੈ ਕਿ 4 ਨੌਜਵਾਨਾਂ ਨੂੰ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ&comma; ਜਿਨ੍ਹਾਂ &&num;8216&semi;ਚੋਂ ਇੱਕ ਨਾਬਾਲਗ ਹੈ ਅਤੇ ਉਨ੍ਹਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ ਅਤੇ ਹੁਣ ਕਈ ਵਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਲਿਆਂਦੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਨੌਜਵਾਨ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ&comma; ਉਸਨੇ ਹੈਰੋਇਨ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਹ ਕੰਮ ਨੌਜਵਾਨਾਂ ਨੇ ਘਰ ਕਿਰਾਏ &&num;8216&semi;ਤੇ ਲੈ ਕੇ ਕੰਮ ਕੀਤਾ ਸੀ ਅਤੇ ਨਸ਼ੇ ਦੀ ਡਿਲੀਵਰੀ ਵਟਸਐਪ ਰਾਹੀਂ ਕੀਤੀ ਜਾਂਦੀ ਸੀ &vert; ਇਸ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ&comma; ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲੋਂ ਹਥਿਆਰ ਵੀ ਬਰਾਮਦ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;