&NewLine;<p class&equals;"wp-block-paragraph"><strong>ਜਲੰਧਰ&sol;ਮਹਿਤਪੁਰ &vert;<&sol;strong> ਇਥੋਂ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਜਲੰਧਰ ਦੇ ਮਹਿਤਪੁਰ ਖੇਤਰ ਅਧੀਨ ਪੈਂਦੇ ਪਿੰਡ ਊਧੋਵਾਲ &&num;8216&semi;ਚ ਅਣਪਛਾਤੇ ਨੌਜਵਾਨ ਨੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ &&num;8216&semi;ਚ ਔਰਤ ਦਾ ਲੜਕਾ ਵੀ ਜ਼ਖਮੀ ਹੋ ਗਿਆ&comma; ਜਿਸ ਨੂੰ ਨਕੋਦਰ ਦੇ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ । ਦੱਸਿਆ ਜਾਂਦਾ ਹੈ ਕਿ ਇਕ ਨੌਜਵਾਨ ਬਾਈਕ &&num;8216&semi;ਤੇ ਸਵਾਰ ਹੋ ਕੇ ਪਿੰਡ ਊਧੋਵਾਲ ਦੀ ਔਰਤ ਦੇ ਘਰ ਪਹੁੰਚਿਆ ਸੀ। ਉਨ੍ਹਾਂ ਦੱਸਿਆ ਕਿ ਉਹ ਬਿਜਲੀ ਮੀਟਰ ਦੀ ਰੀਡਿੰਗ ਲੈਣ ਆਏ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ &&num;8216&semi;ਤੇ ਔਰਤ ਨੇ ਉਸ ਨੂੰ ਅੰਦਰ ਜਾਣ ਦਿੱਤਾ। ਜਿਵੇਂ ਹੀ ਉਹ ਅੰਦਰ ਗਿਆ ਤਾਂ ਨੌਜਵਾਨ ਨੇ ਪਿਸਤੌਲ ਕੱਢ ਕੇ ਔਰਤ &&num;8216&semi;ਤੇ ਗੋਲੀ ਚਲਾ ਦਿੱਤੀ। ਇਸ ਕਾਰਨ ਔਰਤ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਉਸ ਨੂੰ ਬਚਾਉਣ ਆਇਆ ਉਸ ਦਾ ਲੜਕਾ ਜ਼ਖਮੀ ਹੋ ਗਿਆ। ਪੁੱਤਰ ਨੂੰ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ &&num;8216&semi;ਤੇ ਨਕੋਦਰ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਔਰਤ ਦਾ ਪਤੀ ਦੁਬਈ ਵਿਚ ਰਹਿੰਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;