&NewLine;<p class&equals;"wp-block-paragraph"><strong>ਗੁਰਦਾਸਪੁਰ&comma; 11 ਅਕਤੂਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾ ਬਾਬਾ ਨਾਨਕ ਦੇ ਨੌਜਵਾਨ ਦੀ ਮਲੇਸ਼ੀਆ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਕੁਝ ਸਮਾਂ ਪਹਿਲਾਂ ਮਲੇਸ਼ੀਆ ਗਿਆ ਸੀ ਕਿ ਛਾਤੀ ਵਿਚ ਦਰਦ ਹੋਣ ਲੱਗਾ&comma; ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਦੇ ਵਾਸੀ ਪਾਠੀ ਸੰਤੋਸ਼ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲਵਪ੍ਰੀਤ ਸਿੰਘ &lpar;27&rpar; ਕੁਝ ਸਮਾਂ ਪਹਿਲਾਂ ਮਲੇਸ਼ੀਆ ਗਿਆ ਸੀ। ਉਹ ਕੰਪਨੀ ਵਿਚ ਕੰਮ ਕਰ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੰਮ ਦੌਰਾਨ ਉਸ ਨੇ ਸਾਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਛਾਤੀ ਵਿਚ ਦਰਦ ਹੋ ਰਿਹਾ ਹੈ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 10 ਦਿਨ ਬੀਤ ਚੁੱਕੇ ਹਨ ਅਤੇ ਅਜੇ ਤੱਕ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਕਿਥੇ ਹੈ ਅਤੇ ਕਿਸ ਹਾਲਤ ਵਿਚ ਹੈ&comma; ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ। <br><br>ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਨਾਲ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;