&NewLine;<p class&equals;"wp-block-paragraph"><strong>ਜਲੰਧਰ&sol;ਆਦਮਪੁਰ&comma; 09 ਸਤੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;etvbharatimages&period;akamaized&period;net&sol;etvbharat&sol;prod-images&sol;10-07-2023&sol;768-512-18959903-174-18959903-1688972876209&period;jpg" alt&equals;"Young Man Died of Heart Attack &colon; జిమ్‌కు వెళ్లొచ్చాక గుండెపోటు&period;&period; యువకుడి హఠాన్మరణం&comma; young-man-died-of-heart-attack -in-khammam-after-coming-from-gym-in-khammam-heart-attack-death"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਕੌਮਾ ’ਚ ਚਲਾ ਗਿਆ ਤੇ ਫਿਰ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;