&NewLine;<p class&equals;"wp-block-paragraph"><strong>ਫਿਰੋਜ਼ਪੁਰ&vert;<&sol;strong> ਵਿਦੇਸ਼ਾਂ ਵਿਚੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਨਿੱਤ ਦਿਨ ਖਬਰਾਂ ਆ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੀਆਂ ਸਟੱਡੀ ਬੇਸ ਤੇ ਗਈਆਂ ਕੁੜੀਆਂ ਜਾਂ ਫਿਰ ਮੁੰਡਿਆਂ ਦੀਆਂ ਹੁੰਦੀਆਂ ਹਨ। ਕਈਆਂ ਦੇ ਤਾਂ ਕਤਲ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ&comma; ਜਿਸ ਕਾਰਨ ਪੰਜਾਬ ਰਹਿੰਦੇ ਨੌੌਜਵਾਨਾਂ ਦੇ ਮਾਪਿਆਂ ਦਾ ਸੋਚ ਸੋਚ ਕੇ ਹੀ ਬੁਰਾ ਹਾਲ ਹੁੰਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਤਾਜ਼ਾ ਮਾਮਲਾ ਜੀਰਾ ਤੋਂ ਸਾਹਮਣੇ ਆਇਆ ਹੈ ਜਿਥੇ ਨਿਹਾਇਤ 24 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵੇਖੋ ਪੂਰੀ ਵੀਡੀਓ-<&sol;p>&NewLine;&NewLine;&NewLine;&NewLine;<p class&equals;"wp-block-paragraph"><a href&equals;"https&colon;&sol;&sol;www&period;facebook&period;com&sol;reel&sol;3139700356323968">https&colon;&sol;&sol;www&period;facebook&period;com&sol;reel&sol;3139700356323968<&sol;a><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;