&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੇ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਦਿਆਰਥਣ ਲਾਇਬੇਰੀਆ ਤੋਂ ਭਾਰਤ ਪੜ੍ਹਨ ਲਈ ਆਈ ਸੀ। ਉਹ ਗੁਲਜ਼ਾਰ ਕਾਲਜ ਖੰਨਾ ਵਿੱਚ ਪੜ੍ਹਦੀ ਹੈ। ਇਕ ਹੋਰ ਵਿਦੇਸ਼ੀ ਵਿਦਿਆਰਥੀ ਨੇ ਉਸ ਨੂੰ ਫਲੈਟ ਵਿਚ ਪਨਾਹ ਦੇਣ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਬਾਅਦ ਵਿਦਿਆਰਥਣ ਦਿੱਲੀ ਪਹੁੰਚੀ&comma; ਜਿੱਥੇ ਉਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਦਿੱਲੀ ਪੁਲਿਸ ਨੇ ਕੀਤੀ ਐਫਆਈਆਰ ਦਰਜ<&sol;strong> <br>ਐਫਆਈਆਰ ਦਿੱਲੀ ਤੋਂ ਖੰਨਾ ਪੁਲਿਸ ਨੂੰ ਭੇਜ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਖੰਨਾ ਪੁਲਿਸ ਨੂੰ ਵਿਦੇਸ਼ੀ ਵਿਦਿਆਰਥਣ ਨੂੰ ਮੌਕੇ ’ਤੇ ਲਿਜਾਣ ਲਈ ਕਿਹਾ। ਇਸ ਤੋਂ ਬਾਅਦ ਵਿਦਿਆਰਥਣ ਦੇ ਕਹਿਣ &&num;8216&semi;ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਦਿਆਰਥਣ ਦੇ ਮੁਤਾਬਕ ਦੋਸ਼ੀ ਵਿਦਿਆਰਥੀ ਨੇ ਉਸ ਨੂੰ ਵਰਗਲਾ ਕੇ ਆਪਣੇ ਫਲੈਟ &&num;8216&semi;ਤੇ ਬੁਲਾਇਆ ਅਤੇ ਉਸ ਨਾਲ ਜ਼ਬਰਦਸਤੀ ਕੀਤੀ। ਇੱਥੇ ਉਸ ਨੇ ਇਸ ਗੱਲ ਦਾ ਕਿਸੇ ਨੂੰ ਜ਼ਿਕਰ ਨਾ ਕਰਨ ਦੀ ਧਮਕੀ ਦਿੱਤੀ। ਪੁਲਿਸ ਮੁਲਜ਼ਮ ਵਿਦਿਆਰਥੀ ਬਾਰੇ ਕਾਲਜ ਪ੍ਰਬੰਧਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;