Facebook Instagram Twitter Youtube
  • Home
  • ਪੰਜਾਬ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਹੁਸ਼ਿਆਰਪੁਰ
    • ਕਪੂਰਥਲਾ
    • ਮੋਗਾ
    • ਸੰਗਰੂਰ
    • ਬਰਨਾਲਾ
    • ਫਾਜ਼ਿਲਕਾ
    • ਮਾਨਸਾ
    • ਬਠਿੰਡਾ
    • ਰੂਪਨਗਰ
    • ਫਰੀਦਕੋਟ
    • ਸ੍ਰੀ ਮੁਕਤਸਰ ਸਾਹਿਬ
    • ਫਤਿਹਗੜ੍ਹ ਸਾਹਿਬ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਐਸਏਐਸ ਨਗਰ/ਮੋਹਾਲੀ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
  • ਦੁਨੀਆ
  • ਮਨੋਰੰਜਨ
    • ਫਿਲਮ ਰਿਵੀਊ
    • ਬਾਲੀਵੁੱਡ
    • ਪਾਲੀਵੁੱਡ
    • ਹਾਲੀਵੁੱਡ
    • ਮਿਊਜ਼ਿਕ
  • ਵੀਡਿਓ
  • More
    • ਸਾਇੰਸ
    • ਸਿੱਖਿਆ
    • ਵੁਮਨ
    • ਵਪਾਰ
    • ਸਪੋਰਟਸ
    • ਹੈਲਥ ਐਂਡ ਫਿਟਨੈਸ
    • ਧਰਮ
    • ਵਾਇਰਲ
    • ਮੀਡੀਆ
    • ਖੇਤੀਬਾੜੀ
    • ਗੈਜੇਟ
  • English
    • Jalandhar
    • Special Interview
    • How to
    • National
    • Gadgets and AutoMobiles
    • Startup Stories
    • How to
    • National
    • Gadgets and AutoMobiles
  • Special Interview
Search
Monday, November 16, 2026
Facebook Instagram Twitter Youtube
Sign in
Welcome! Log into your account
Forgot your password? Get help
Privacy Policy
Password recovery
Recover your password
A password will be e-mailed to you.
Punjabi Bulletin Punjabi Bulletin
Punjabi Bulletin Punjabi Bulletin
  • Home
  • ਪੰਜਾਬ
    • Allਮੁੱਖ ਖਬਰਾਂਅੰਮ੍ਰਿਤਸਰਜਲੰਧਰਲੁਧਿਆਣਾਗੁਰਦਾਸਪੁਰਤਰਨਤਾਰਨਫਿਰੋਜ਼ਪੁਰਪਠਾਨਕੋਟਪਟਿਆਲਾਹੁਸ਼ਿਆਰਪੁਰਕਪੂਰਥਲਾਮੋਗਾਸੰਗਰੂਰਬਰਨਾਲਾਫਾਜ਼ਿਲਕਾਮਾਨਸਾਬਠਿੰਡਾਰੂਪਨਗਰਫਰੀਦਕੋਟਸ੍ਰੀ ਮੁਕਤਸਰ ਸਾਹਿਬਫਤਿਹਗੜ੍ਹ ਸਾਹਿਬਐਸ ਬੀ ਐਸ ਨਗਰ/ਨਵਾਂਸ਼ਹਿਰਐਸਏਐਸ ਨਗਰ/ਮੋਹਾਲੀ
      ਨੈਸ਼ਨਲ

      ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ…

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ…

      ਨੈਸ਼ਨਲ

      ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ…

      ਨੈਸ਼ਨਲ

      ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40…

    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
    • ਨੈਸ਼ਨਲ

      ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ…

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ…

      ਨੈਸ਼ਨਲ

      ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ…

      ਨੈਸ਼ਨਲ

      ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40…

      ਨੈਸ਼ਨਲ

      42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ…

  • ਦੁਨੀਆ
    • ਦੁਨੀਆ

      ਅੰਮ੍ਰਿਤਸਰ ’ਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼,…

      ਦੁਨੀਆ

      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ…

      ਦੁਨੀਆ

      ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ…

      ਦੁਨੀਆ

      *ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ…

      ਦੁਨੀਆ

      ਜਲੰਧਰ ’ਚ ਦਿਨ-ਦਿਹਾੜੇ ਬਜ਼ੁਰਗ ਨਾਲ ਲੁੱਟ, ਕੁੜੀ ਨੇ ਗੱਲਾਂ ’ਚ ਉਲਝਾਇਆ,…

  • ਮਨੋਰੰਜਨ
    • Allਫਿਲਮ ਰਿਵੀਊਬਾਲੀਵੁੱਡਪਾਲੀਵੁੱਡਹਾਲੀਵੁੱਡਮਿਊਜ਼ਿਕ
      ਦੁਨੀਆ

      ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ‘ਚ ਦਿਹਾਂਤ

      ਨੈਸ਼ਨਲ

      NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ…

      ਦੁਨੀਆ

      ਕੁਵੈਤ ਤੋਂ ਸੁਰੱਖਿਅਤ ਮੁੰਬਈ ਵਾਪਸ ਆਈ ਅਦਾਕਾਰਾ, ਪਹੁੰਚਦੇ ਹੀ ਪੋਸਟ ਕੀਤਾ…

      ਕ੍ਰਾਇਮ ਅਤੇ ਨਸ਼ਾ

      ਕੈਨੇਡਾ ’ਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ’ਤੇ ਅੰਨ੍ਹੇਵਾਹ…

  • ਵੀਡਿਓ
  • More
    • Allਸਾਇੰਸਸਿੱਖਿਆਵੁਮਨਵਪਾਰਸਪੋਰਟਸਹੈਲਥ ਐਂਡ ਫਿਟਨੈਸਧਰਮਵਾਇਰਲਮੀਡੀਆਖੇਤੀਬਾੜੀਗੈਜੇਟ
      ਸਪੋਰਟਸ

      ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੱਲੋਂ ਓਲੰਪੀਅਨ ਮਨਪ੍ਰੀਤ ਸਿੰਘ ਦਾ…

      ਸਿੱਖਿਆ

      ਪੇਪਰ ਲੀਕ ਦੇ ਦੋਸ਼ਾਂ ਵਿਚਕਾਰ NTA ਨੇ NEET UG 2026 ਦੀ…

      ਦੁਨੀਆ

      LPG ਸਿਲੰਡਰ ਦੀ ਕੀਮਤ ਵਿੱਚ ਵੱਡਾ ਵਾਧਾ, ਕੀਮਤ 993 ਰੁਪਏ ਵਧਾਈ,…

      ਦੁਨੀਆ

      ਦੁੱਧ ਦੀਆਂ ਕੀਮਤਾਂ ਵਿੱਚ ਵਾਧਾ: ਪੰਜਾਬ ਸਰਕਾਰ ਦਾ ਡੇਅਰੀ ਕਿਸਾਨਾਂ ਨੂੰ…

  • English
    • AllJalandharSpecial InterviewHow toNationalGadgets and AutoMobilesStartup Stories
      National

      ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ,…

      Jalandhar

      Jalandhar Police Commissioner Swapan Sharma Takes Stern Action Against Rule-Breakers

      English

      Sheetal Angural’s link with drug mafia new headache for BJP

      English

      No need to worry about fuel supply, people should not to…

    • How to
    • National
    • Gadgets and AutoMobiles
  • Special Interview
After Post -2
After Text-1
Home ਕ੍ਰਾਇਮ ਅਤੇ ਨਸ਼ਾ ਫਿਰੋਜ਼ਪੁਰ ‘ਚ ਸਵੈ-ਰੋਜ਼ਗਾਰ ਲਈ ਨੌਜਵਾਨ ਨੇ ਲਿਆ ਕਰਜ਼ਾ, ਖਾਤੇ ‘ਚ ਪੈਸੇ ਆਉਂਦੇ...
  • ਕ੍ਰਾਇਮ ਅਤੇ ਨਸ਼ਾ
  • ਪੰਜਾਬ
  • ਫਾਜ਼ਿਲਕਾ
  • ਫਿਰੋਜ਼ਪੁਰ
  • More
  • ਮੀਡੀਆ
  • ਮੁੱਖ ਖਬਰਾਂ
  • ਵਾਇਰਲ

ਫਿਰੋਜ਼ਪੁਰ ‘ਚ ਸਵੈ-ਰੋਜ਼ਗਾਰ ਲਈ ਨੌਜਵਾਨ ਨੇ ਲਿਆ ਕਰਜ਼ਾ, ਖਾਤੇ ‘ਚ ਪੈਸੇ ਆਉਂਦੇ ਸਾਰ ਠੱਗਾਂ ਕੱਢਵਾਏ

By
Admin
-
July 2, 2023
0
1380
Share
Facebook
Twitter
Pinterest
WhatsApp

    ਫਿਰੋਜ਼ਪੁਰ | ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਖਾਤੇ ਵਿਚੋਂ 62 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਵਿਅਕਤੀ ਦੀ ਭਰਜਾਈ ਦੇ ਖਾਤੇ ‘ਚੋਂ ਵੀ ਪੈਸੇ ਕਢਵਾ ਲਏ ਗਏ। ਪੀੜਤ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ, ਨਹੀਂ ਤਾਂ ਉਹ ਨਾ ਤਾਂ ਪਰਿਵਾਰ ਦੇ ਗੁਜ਼ਾਰੇ ਲਈ ਕੋਈ ਕੰਮ ਕਰ ਸਕੇਗਾ ਅਤੇ ਨਾ ਹੀ ਬੈਂਕ ਦਾ ਕਰਜ਼ਾ ਮੋੜ ਸਕੇਗਾ।

    ਘਟਨਾ ਮਮਦੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਲਖਮੀਰ ਦੀ ਹੈ। ਪੀੜਤ ਰਿੰਕੂ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਇਕ ਨਿੱਜੀ ਕੰਪਨੀ ਤੋਂ 62 ਹਜ਼ਾਰ ਰੁਪਏ ਦਾ ਕਰਜ਼ਾ ਪਾਸ ਕਰਵਾਇਆ ਸੀ। ਕਰਜ਼ੇ ਦੀ ਰਕਮ ਪ੍ਰਾਈਵੇਟ ਕੰਪਨੀ ਨੇ ਉਸ ਦੇ ਐਚਡੀਐਫਸੀ ਬੈਂਕ ਖਾਤੇ ਵਿਚ ਟਰਾਂਸਫਰ ਕੀਤੀ ਸੀ, ਜਿਸ ਦੀ ਮਮਦੋਟ ਵਿਚ ਬਰਾਂਚ ਹੈ।

    ਰਿੰਕੂ ਅਨੁਸਾਰ ਕਰਜ਼ੇ ਦੀ ਇਹ ਰਕਮ ਉਸ ਦੇ ਖਾਤੇ ਵਿਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਕਢਵਾਈ। ਇਸ ਬਾਰੇ ਉਸ ਨੂੰ 30 ਜੂਨ ਨੂੰ ਸ਼ਾਮ 4 ਵਜੇ ਦੇ ਕਰੀਬ ਉਸ ਦੇ ਮੋਬਾਇਲ ’ਤੇ ਬੈਂਕ ਖਾਤੇ ’ਚੋਂ 62 ਹਜ਼ਾਰ ਰੁਪਏ ਕਢਵਾਉਣ ਦਾ ਸੁਨੇਹਾ ਮਿਲਣ ’ਤੇ ਪਤਾ ਲੱਗਾ। ਸੁਨੇਹਾ ਮਿਲਦੇ ਹੀ ਉਸ ਨੇ ਬੈਂਕ ਨਾਲ ਸੰਪਰਕ ਕੀਤਾ ਤਾਂ ਉਸ ਨੂੰ ਦੱਸਿਆ ਗਿਆ ਕਿ ਪੈਸੇ ਕਢਵਾ ਲਏ ਗਏ ਹਨ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਕਿਉਂਕਿ ਉਸ ਨੇ ਸਵੈ-ਰੁਜ਼ਗਾਰ ਲਈ ਕਰਜ਼ਾ ਲਿਆ ਸੀ।

    (Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ

    • TAGS
    • account
    • firozpur
    • loan
    • money
    • punjabibulletin
    • punjabnews
    • selfemployment
    • thugs
    • withdrew
    • youngman
    Share
    Facebook
    Twitter
    Pinterest
    WhatsApp
      Previous articleਗੁਜਰਾਤ : ਗੁਆਂਢੀ ਮੁੰਡਾ ਮਹਿਲਾ ਦੀਆਂ ਰੋਜ਼ ਚੁੱਕ ਲੈਂਦਾ ਸੀ ਬ੍ਰਾ-ਪੈਂਟੀਸ, ਪਤਾ ਲੱਗਣ ‘ਤੇ ਹੋਏ ਫਸਾਦ ‘ਚ 10 ਜ਼ਖਮੀ, 20 ਗ੍ਰਿਫਤਾਰ
      Next articleਦੋ ਧਿਰਾਂ ‘ਚ ਹੋਏ ਵਿਵਾਦ ਪਿੱਛੋਂ ਬਟਾਲਾ ‘ਚ ਸ਼ਰੇਆਮ ਚੱਲੀਆਂ ਗੋਲ਼ੀਆਂ, ਵੀਡੀਓ ਵਾਇਰਲ
      Admin
      Admin
      www.PunjabiBulletin.in

      RELATED ARTICLESMORE FROM AUTHOR

      ਨੈਸ਼ਨਲ

      ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

      ਨੈਸ਼ਨਲ

      ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ...

      ਨੈਸ਼ਨਲ

      ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

      ਨੈਸ਼ਨਲ

      ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ...

      ਨੈਸ਼ਨਲ

      42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ...

      ਨੈਸ਼ਨਲ

      48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ...

      ਨੈਸ਼ਨਲ

      ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

      ਨੈਸ਼ਨਲ

      ਲੁਧਿਆਣਾ ਬੱਸ ਸਟੈਂਡ ’ਤੇ ਬੇਕਾਬੂ ਪ੍ਰਾਈਵੇਟ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 5 ਤੋਂ 8 ਲੋਕ ਜ਼ਖ਼ਮੀ

      ਨੈਸ਼ਨਲ

      ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

      - Advertisement -

      LATEST NEWS

      ਵੱਡੀ ਖਬਰ ! ਕਾਰ ਹੇਠਾਂ ਆਇਆ 2 ਸਾਲ ਦਾ ਬੱਚਾ, ਵਾਲ-ਵਾਲ ਬਚੀ ਜਾਨ

      Admin - January 23, 2025 0

      ਪਟਿਆਲਾ ‘ਚ ਵਾਪਰਿਆ ਵੱਡਾ ਸੜਕ ਹਾਦਸਾ ! ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

      May 18, 2024

      ਜਲੰਧਰ ਦੇ 12 ਇਲਾਕੇ ਕੰਟੋਨਮੈਂਟ ਜ਼ੋਨ ‘ਚ, 135 ਟੀਮਾਂ ਕਰ ਰਹੀਆਂ ਸ਼ਹਿਰ ‘ਚ ਸਰਵੇ, 2917 ਲੌਕ ਹੋਮ ਕੁਆਰੰਟਾਇਨ

      April 25, 2020

      MUST READ

      ਫਿਰੋਜ਼ਪੁਰ ‘ਚ ਸਾਬਕਾ ਫੌਜੀ ਦਾ ਬੇਰਹਿਮੀ ਨਾਲ ਕਤਲ; ਮਾਰਨ ਤੋਂ ਬਾਅਦ ਘਰ ਦੇ ਸਾਮਾਨ...

      Admin - November 20, 2023 0

      ਦਿੱਲੀ : ਜੀਜੇ ਨੇ ਸਾਲੀ ਨੂੰ 16 ਦਿਨਾਂ ਤਕ ਬਣਾਇਆ ਹਵਸ ਦਾ ਸ਼ਿਕਾਰ, ਡਰਾ-ਧਮਕਾ...

      Admin - June 5, 2023 0

      ਵੱਡੀ ਖਬਰ : ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਦੇ ਮਾਮਲੇ ‘ਚ PU ਪਟਿਆਲਾ ਵੱਲੋਂ...

      Admin - November 9, 2023 0
      Load more

      EDITOR PICKS

      ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ...

      November 10, 2026

      ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ...

      November 10, 2026

      ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ...

      November 8, 2026

      POPULAR POSTS

      ਇੰਜੀਨਿਅਰਿੰਗ ਦੀ ਪੜ੍ਹਾਈ ਕਰਕੇ ਇਕ ਹੋਰ ਪੰਜਾਬੀ ਬ੍ਰਿਟਿਸ਼ ਫੌਜ ‘ਚ ਹੋਇਆ...

      September 15, 2020

      ਅੱਜ ਤੋਂ ਸਸਤਾ ਹੋ ਗਿਆ ਗੈਸ ਸਿਲੰਡਰ, ਪੜ੍ਹੋ ਕਿੰਨੀ ਹੈ ਕੀਮਤ

      May 1, 2020

      ਕੋਰੋਨਾ : ਪੰਜਾਬ ਦੇ 4 ਜਿਲ੍ਹੇ ਰੇਡ ਜ਼ੋਨ ‘ਚ ! ਪੜ੍ਹੋ...

      April 14, 2020

      POPULAR CATEGORY

      • ਐਸਏਐਸ ਨਗਰ/ਮੋਹਾਲੀ4553
      • ਐਸ ਬੀ ਐਸ ਨਗਰ/ਨਵਾਂਸ਼ਹਿਰ1380
      • ਫਤਿਹਗੜ੍ਹ ਸਾਹਿਬ1251
      • ਸ੍ਰੀ ਮੁਕਤਸਰ ਸਾਹਿਬ1494
      • ਫਰੀਦਕੋਟ1422
      • ਰੂਪਨਗਰ1378
      • ਬਠਿੰਡਾ1724
      • ਮਾਨਸਾ1600
      • ਫਾਜ਼ਿਲਕਾ1577
      Punjabi Bulletin
      ABOUT US
      Punjabi Bulletin is Leading Punjabi News Channel. Punjabi Bulletin covers latest news in Politics, Entertainment, Bollywood, Business and sports.
      Contact us: Editor@punjabibulletin.in
      FOLLOW US
      Facebook Instagram Twitter Youtube
      • Disclaimer
      • Privacy Policy
      • About us
      • Advertisement
      • Grievance
      © www.PunjabiBulletin.in
      MORE STORIES
      ਐਸਏਐਸ ਨਗਰ/ਮੋਹਾਲੀ

      ਠੱਗਾਂ ਨੇ ਨਵੇਂ ਤਰੀਕੇ ਨਾਲ ਬਜ਼ੁਰਗ ਦੀ ਜ਼ਿੰਦਗੀ ਭਰ ਦੀ ਕਮਾਈ...

      Admin - November 12, 2024 0
      ਚੰਡੀਗੜ੍ਹ, 12 ਨਵੰਬਰ | ਮੋਹਾਲੀ 'ਚ ਸਾਈਬਰ ਠੱਗਾਂ ਨੇ 83 ਸਾਲਾ ਬਜ਼ੁਰਗ ਨਾਲ 85 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਕਸਟਮਜ਼ ਅਤੇ...
      ਕ੍ਰਾਇਮ ਅਤੇ ਨਸ਼ਾ

      ਅਬੋਹਰ : ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਭਰਾਵਾਂ ‘ਤੇ...

      Admin - June 5, 2023 0
      ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਹਾਵਲ ਵਾਸੀ ਵਿਚ ਭੈਣ ਨਾਲ ਛੇੜਛਾੜ ਦਾ ਵਿਰੋਧ ਕਰ ਰਹੇ 2 ਭਰਾਵਾਂ 'ਤੇ ਬਦਮਾਸ਼ਾਂ...