&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸੇਤੀਆ ਵਾਲਾ ਤੋਂ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲ ਦੇ ਨੌਜਵਾਨ ਨੂੰ ਸਕਾਰਪੀਓ ਨੇ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;medicaldialogues&period;in&sol;h-upload&sol;2021&sol;11&sol;24&sol;164775-death-2&period;webp" alt&equals;"AIIMS Guwahati Doctor falls to death from 7th floor&comma; Probe launched" width&equals;"784" height&equals;"501"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਮਲਜੀਤ ਸਿੰਘ ਵਾਸੀ ਗੋਬਿੰਦ ਐਨਕਲੇਵ ਸੇਤੀਆ ਵਾਲਾ ਨੇ ਦੱਸਿਆ ਕਿ ਉਸ ਦਾ 25 ਸਾਲਾ ਭਰਾ ਕੁਲਵਿੰਦਰ ਸਿੰਘ ਪੈਦਲ ਆਪਣੇ ਕੰਮ ਤੋਂ ਫਿਰੋਜ਼ਪੁਰ ਛਾਉਣੀ ਜਾ ਰਿਹਾ ਸੀ। ਉਹ ਹਰਿਆਲੀ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਮਨਜੀਤ ਸਿੰਘ ਵਾਸੀ ਵਜੀਦਪੁਰ ਨੇ ਸਕਾਰਪੀਓ ਗੱਡੀ ਨਾਲ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;dailynews&period;lk&sol;sites&sol;default&sol;files&sol;styles&sol;node-teaser-default&sol;public&sol;news&sol;2021&sol;12&sol;27&sol;Accident&period;jpg&quest;itok&equals;VmEHbbwx" alt&equals;"Accident &vert; Daily News"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਏ&period;ਐਸ&period;ਆਈ&period; ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;