&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਛੇਹਰਟਾ ਦੇ ਪਿੰਡ ਕਾਲੇ ਵਿਚ ਸਵੇਰੇ ਸਵੇਰੇ ਨਕਾਬਪੋਸ਼ ਲੋਕਾਂ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਲੁਟੇਰਿਆਂ ਨੇ ਮ੍ਰਿਤਕ ਤੇ ਉਸਦੀ ਪਤਨੀ ਨਾਲ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਨੌਜਵਾਨ ਵਲੋਂ ਇਸ ਗੱਲ ਦਾ ਵਿਰੋਧ ਕਰਨ ਉਤੇ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਹਰਜਿੰਦਰ ਸਿੰਘ ਦੁਬਈ ਤੋਂ 7 ਦਿਨ ਪਹਿਲਾਂ ਹੀ ਆਇਆ ਸੀ। ਪੁਲਸ ਨੇੜੇ-ਤੇੜੇ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਣ ਉਤੇ ਲੱਗੀ ਹੋਈ ਹੈ।<br>ਮ੍ਰਿਤਕ ਆਪਣੇ ਪਰਿਵਾਰ ਨਾਲ ਸੱਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਕਿ ਰਸਤੇ ਵਿਚ ਉਸਦਾ ਮਰਡਰ ਹੋ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;