&NewLine;<p class&equals;"wp-block-paragraph"><strong>ਮੋਗਾ &vert;<&sol;strong> ਰੰਜਿਸ਼ਨ 2 ਮੋਟਰਸਾਈਕਲ ਸਵਾਰ ਲੜਕਿਆਂ ਨੇ ਇਕ ਨੌਜਵਾਨ ਨੂੰ ਭਰੇ ਬਾਜ਼ਾਰ &&num;8216&semi;ਚ ਘੇਰ ਲਿਆ ਤੇ ਉਸ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ&comma; ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਨੇ 2 ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਸੋਨੂੰ ਕੁਮਾਰ ਪੁੱਤਰ ਰਾਮਦੀਨ ਵਾਸੀ ਸੰਤ ਨਗਰ ਮੋਗਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ &&num;8216&semi;ਚ ਕਿਹਾ ਗਿਆ ਕਿ ਉਹ 17 ਦਸੰਬਰ ਦੀ ਦੇਰ ਸ਼ਾਮ 7 ਵਜੇ ਰਾਮਗੰਜ ਮੰਡੀ ਵਿਚ ਕੱਪੜੇ ਖਰੀਦਣ ਆਇਆ ਸੀ ਤਾਂ ਚਮਕੌਰ ਸਿੰਘ ਉਰਫ ਬੱਗਾ ਅਤੇ ਗੋਰਾ ਜੁੰਮਾ ਵਾਸੀਆਨ ਇੰਦਰਾ ਕਾਲੋਨੀ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਘੇਰ ਕੇ ਕੁੱਟਮਾਰ ਕੀਤੀ ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;