&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਨੈਸ਼ਨਲ ਬੈਂਕ &&num;8216&semi;ਚ 2 ਲੁਟੇਰੇ ਪੈਸੇ ਜਮ੍ਹਾ ਕਰਵਾਉਣ ਆਏ ਗਾਹਕ ਤੋਂ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਲੁਟੇਰੇ ਝਾਂਸਾ ਦੇ ਕੇ ਉਸ ਨੂੰ ਬੈਂਕ ਤੋਂ ਬਾਹਰ ਲੈ ਗਏ&comma; ਜਿਸ ਤੋਂ ਬਾਅਦ 50 ਹਜ਼ਾਰ ਰੁਪਏ ਲੁੱਟ ਕੇ ਭੱਜ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਢਲ ਰੋਡ &&num;8216&semi;ਤੇ ਸਥਿਤ ਪੰਜਾਬ ਨੈਸ਼ਨਲ ਬੈਂਕ &&num;8216&semi;ਚ ਅਮਨ ਨਾਂ ਦਾ ਨੌਜਵਾਨ 50 ਹਜ਼ਾਰ ਜਮ੍ਹਾ ਕਰਵਾਉਣ ਆਇਆ ਸੀ&comma; ਜਿਥੇ ਪਹਿਲਾਂ ਤੋਂ ਹੀ ਮੌਜੂਦ 2 ਲੋਕ ਉਸ ਨੂੰ ਆਪਣੀਆਂ ਗੱਲਾਂ &&num;8216&semi;ਚ ਉਲਝਾ ਕੇ ਬੈਂਕ ਤੋਂ ਬਾਹਰ ਲੈ ਗਏ ਤੇ ਨੌਜਵਾਨ ਤੋਂ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਡਵੀਜ਼ਨ 8 ਦੀ ਪੁਲਿਸ ਵੀ ਮੌਕੇ &&num;8216&semi;ਤੇ ਪਹੁੰਚ ਗਈ। ਪੁਲਿਸ ਵੱਲੋਂ ਘਟਨਾ ਦੀ CCTV ਫੁਟੇਜ ਖੰਗਾਲੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;