&NewLine;<p class&equals;"wp-block-paragraph"><strong>ਗੋਇੰਦਵਾਲ ਸਾਹਿਬ।<&sol;strong> à¨¥à¨¾à¨£à¨¾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ   ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph"> à¨œà¨¾à¨£à¨•ਾਰੀ ਅਨੁਸਾਰ ਵਿਆਹ ਵਾਲਾ ਮੁੰਡਾ ਤੇ ਉਸਦਾ ਦੋਸਤ ਮੋਟਰਸਾਈਕਲ &&num;8216&semi;ਤੇ ਰਿਸ਼ਤੇਦਾਰਾਂ ਨੂੰ ਵਿਆਹ ਦੇ ਕਾਰਡ ਵੰਡਣ ਜਾ ਰਹੇ ਸਨ à¨•ਿ ਅਚਾਨਕ ਉਨ੍ਹਾਂ ਦੇ ਮੋਚਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।  <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਨੌਜਵਾਨਾਂ ਦੀ ਪਛਾਣ ਪਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ&comma; ਸ਼ਰਨਜੀਤ ਸਿੰਘ ਜਿਸਦਾ ਕਿ 21 ਨਵੰਬਰ ਨੂੰ ਵਿਆਹ ਹੈ ਦੇ ਕਾਰਡ ਦੇਣ ਲਈ ਪਿੰਡ ਜਮਾਰਹ ਵਿਖੇ ਆ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਉਕਤ ਨੌਜਵਾਨ ਪਿੰਡ ਕੋਟ ਮੋਹੰਮਦ ਖ਼ਾ ਦੇ ਨਜ਼ਦੀਕ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਮੌਕੇ &&num;8216&semi;ਤੇ ਪੁੱਜੇ ਚੌਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਟੱਕਰ ਮਾਰਨ ਵਾਲੇ ਵਾਹਨ ਚਾਲਕ ਨੂੰ ਕਾਬੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;