&NewLine;<p class&equals;"wp-block-paragraph"><strong>ਤਰਨਤਾਰਨ<&sol;strong> &vert; &lpar;ਬਲਜੀਤ ਸਿੰਘ&rpar;- ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਖਵਾਸਪੁਰਾ ਵਿਖੇ ਬੀਤੀ ਰਾਤ ਘਰੋਂ ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦਾ ਭੇਤਭਰੇ ਹਾਲਾਤ ਵਿਚ ਕੁਝ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ à¨¦à©‡à¨£ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦਵਿੰਦਰ ਸਿੰਘ à¨ªà©à©±à¨¤à¨° ਹਰਜਿੰਦਰ ਸਿੰਘ ਜਦੋਂ ਖੇਤਾਂ ਨੂੰ ਪਾਣੀ ਲਾਉਣ ਜਾ ਰਿਹਾ ਸੀ ਤਾਂ ਕੁਝ ਅਣਪਛਾਤਿਆਂ ਨੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ&comma; ਜਿਸ ਤੋਂ ਬਾਅਦ ਦਵਿੰਦਰ ਸਿੰਘ ਆਪਣੇ ਘਰ ਪਹੁੰਚਿਆ ਅਤੇ ਉਸ ਦੇ ਪਰਿਵਾਰ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਇੰਨੇ ਨੂੰ ਉਸ ਦੀ ਮੌਤ ਹੋ ਚੁੱਕੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ  ਦਵਿੰਦਰ ਸਿੰਘ ਘਰੋਂ ਰੋਟੀ-ਪਾਣੀ ਖਾ ਕੇ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ&comma; ਥੋੜ੍ਹੇ ਚਿਰ ਬਾਅਦ ਲਹੂ-ਲੁਹਾਣ ਹੋਇਆ ਘਰ ਵਾਪਸ ਆਇਆ ਤਾਂ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਕਿਸੇ ਨੇ ਉਸ ਦਾ ਰੰਜਿਸ਼ ਤਹਿਤ ਕਤਲ ਕੀਤਾ ਹੈ&comma; ਇਸ ਲਈ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਅਣਪਛਾਤੇ ਵਿਅਕਤੀਆਂ &&num;8216&semi;ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;