<p><strong>ਚੰਡੀਗੜ੍ਹ&comma; 21 ਨਵੰਬਰ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ &&num;8216&semi;ਚ ਮੁੱਢਲੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੇ ਯਤਨਾਂ ਨੂੰ ਉਸ ਸਮੇਂ ਵਿਸ਼ਵ ਪੱਧਰ ’ਤੇ ਮਾਨਤਾ ਮਿਲੀ&comma; ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ &&num;8216&semi;ਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਵਿੱਚ ਪਹਿਲਾ ਇਨਾਮ ਹਾਸਲ ਕੀਤਾ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਦਵਾਈਆਂ ਹਰ ਇਕ ਵਿਅਕਤੀ ਤੱਕ ਪਹੁੰਚਾਉਣ&comma; ਪੰਜਾਬ ਤੋਂ ਇੱਕ ਵਿਸ਼ੇ &&num;8216&semi;ਅਧਿਐਨ&&num;8217&semi; ਵਿਸ਼ੇ ਅਧੀਨ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ &&num;8216&semi;ਚ 85 ਦੇਸ਼ਾਂ ਨੇ ਭਾਗ ਲਿਆ ਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾਏ&comma; ਜਿਨ੍ਹਾਂ &&num;8216&semi;ਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਿਮ ਪੇਸ਼ਕਾਰੀ ਲਈ ਚੁਣਿਆ ਗਿਆ।<&sol;p>&NewLine;<p>ਸੀ&period;ਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਸੁਣਾਈ&comma; ਜਿਸ &&num;8216&semi;ਚ ਇਹ ਉਜਾਗਰ ਕੀਤਾ ਗਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸਹੂਲਤਾਂ ਦਾ ਤੇਜ਼ੀ ਨਾਲ ਵਿਸਤਾਰ ਕੀਤਾ ਹੈ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ।<&sol;p>&NewLine;<p>ਉਨ੍ਹਾਂ ਕਿਹਾ ਕਿ ਇਸ ਕਾਨਫਰੰਸ &&num;8216&semi;ਚ ਭਾਗ ਲੈਣ ਵਾਲੇ ਦੇਸ਼ਾਂ ਨੇ ਆਮ ਆਦਮੀ ਕਲੀਨਿਕ ਨੂੰ ਦੇਖਣ ਲਈ ਪੰਜਾਬ ਆਉਣ ਦੀ ਇੱਛਾ ਪ੍ਰਗਟਾਈ ਹੈ ਅਤੇ ਇਹ ਸਮਝਣਾ ਚਾਹੁੰਦੇ ਹਨ ਕਿ ਕਿਵੇਂ 84 ਦਵਾਈਆਂ ਅਤੇ 40 ਕਲੀਨਿਕਲ ਟੈਸਟ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਨਾਂ ਕਿਸੇ ਕੀਮਤ ਦੇ ਮੁਹੱਈਆ ਕਰਵਾਏ ਜਾਂਦੇ ਹਨ। ਮਾਨ ਨੇ ਕਿਹਾ ਕਿ ਸਟੇਕਹੋਲਡਰ ਇਸ ਤੱਥ ਤੋਂ ਵੀ ਹੈਰਾਨ ਹਨ ਕਿ ਸਾਰੇ ਆਮ ਆਦਮੀ ਕਲੀਨਿਕ ਆਈਟੀ ਨਾਲ ਲੈਸ ਹਨ ਅਤੇ ਰਜਿਸਟ੍ਰੇਸ਼ਨ&comma; ਡਾਕਟਰਾਂ ਦੀ ਸਲਾਹ&comma; ਟੈਸਟ ਅਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਲਾਈਜ਼ਡ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;