&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> C-Voter Survey ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਿੱਜੀ ਚੈਨਲ ਏਬੀਪੀ ਨਿਊਜ਼ ਨਾਲ ਪੰਜਾਬ ਵਿੱਚ ਇਕ ਸਰਵੇ ਕੀਤਾ ਹੈ&comma; ਜਿਸ ਵਿੱਚ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਵੇ ਮੁਤਾਬਕ 2022 ਵਿਧਾਨ ਸਭਾ ਚੋਣਾਂ &&num;8216&semi;ਚ ਕਾਂਗਰਸ ਸਰਕਾਰ ਨੂੰ ਝਟਕਾ ਲੱਗ ਸਕਦਾ ਹੈ।। ਉਥੇ ਆਮ ਆਦਮੀ ਪਾਰਟੀ ਸਰਕਾਰ ਬਣਾਉਣ &&num;8216&semi;ਚ ਸਭ ਤੋਂ ਅੱਗੇ ਹੋ ਸਕਦੀ ਹੈ। ਦਰਅਸਲ&comma; ਪੰਜਾਬ &&num;8216&semi;ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਕਾਂਗਰਸ ਆਪਸੀ ਗੁੱਟਬਾਜ਼ੀ ਨਾਲ ਜੂਝ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਸੂਬੇ &&num;8216&semi;ਚ CM ਅਹੁਦੇ ਲਈ ਪਸੰਦੀਦਾ ਉਮੀਦਵਾਰ ਕੌਣ-ਕੌਣ ਹਨ&quest;<&sol;strong><&sol;h3>&NewLine;&NewLine;&NewLine;&NewLine;<ul class&equals;"wp-block-list"><li>22 ਫੀਸਦੀ ਲੋਕ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।<&sol;li><li>18 ਫੀਸਦੀ ਕੈਪਟਨ ਅਮਰਿੰਦਰ ਸਿੰਘ ਨੂੰ<&sol;li><li>19 ਫੀਸਦੀ ਸੁਖਬੀਰ ਬਾਦਲ ਨੂੰ<&sol;li><li>16 ਫੀਸਦੀ ਭਗਵੰਤ ਮਾਨ ਨੂੰ<&sol;li><li>15 ਫੀਸਦੀ ਨਵਜੋਤ ਸਿੰਘ ਸਿੱਧੂ ਨੂੰ<&sol;li><li>10 ਫੀਸਦੀ ਹੋਰਨਾਂ ਨੂੰ ਮੁੱਖ ਮੰਤਰੀ ਉਮੀਦਵਾਰ ਦੇਖਣਾ ਚਾਹੁੰਦੇ ਹਨ।<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph"><strong>ਸਰਵੇਖਣ ਮੁਤਾਬਕ ਇਸ ਵਾਰ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ &&num;8216&semi;ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। <&sol;strong>ਪੰਜਾਬ &&num;8216&semi;ਚ ਵਿਧਾਨ ਸਭਾ ਦੀਆਂ 117 ਸੀਟਾਂ ਹਨ। &OpenCurlyQuote;ਆਪ’ ਨੂੰ 51 ਤੋਂ 57 ਸੀਟਾਂ ਮਿਲ ਸਕਦੀਆਂ ਹਨ। ਕਾਂਗਰਸ ਨੂੰ 38 ਤੋਂ 46&comma; ਅਕਾਲੀ ਦਲ ਨੂੰ 16 ਤੋਂ 24&comma; ਬੀਜੇਪੀ ਤੇ ਹੋਰਨਾਂ ਨੂੰ ਸਿਫਰ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;