&NewLine;<p class&equals;"wp-block-paragraph"><strong>ਜਲੰਧਰ &vert;<&sol;strong> ਆਮ ਆਦਮੀ ਪਾਰਟੀ ਵਰਕਰਾਂ &&num;8216&semi;ਚ ਟਿਕਟਾਂ ਨੂੰ ਲੈ ਕੇ ਜ਼ਬਰਦਸਤ ਹੱਥੋਪਾਈ ਹੋਈ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਜਲੰਧਰ ਪ੍ਰੈਸ ਕਲੱਬ ਵਿੱਚ ਕੁਝ ਲੀਡਰਾਂ ਨੂੰ ਪਾਰਟੀ &&num;8216&semi;ਚ ਸ਼ਾਮਿਲ ਕਰਵਾ ਰਹੇ ਸਨ ਇਸ ਦੌਰਾਨ ਹੰਗਾਮਾ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਪ ਦੇ ਲੀਡਰ ਡਾ&period; ਸ਼ਿਵ ਦਿਆਲ ਮਾਲੀ ਅਤੇ ਇਕਬਾਲ ਸਿੰਘ ਢੀਂਡਸਾ ਆਪਣੇ ਸਮੱਰਥਕਾਂ ਨਾਲ ਪਹੁੰਚੇ ਸਨ ਇਸੇ ਦੌਰਾਨ ਵਰਕਰ ਆਪਸ ਵਿੱਚ ਹੱਥੋਪਾਈ ਹੋ ਗਏ। ਡਾ&period; ਮਾਲੀ ਦੇ ਸਮਰਥਕਾਂ ਨੇ ਇਲਜਾਮ ਲਗਾਇਆ ਕਿ ਰਾਘਵ ਚੱਢਾ ਨੇ ਟਿਕਟਾਂ ਵੇਚੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵੇਖੋ&comma; ਹੰਗਾਮੇ ਦੀ ਵੀਡੀਓ ਰਾਘਵ ਚੱਢਾ ਪਿਛਲੇ ਗੇਟ ਤੋਂ ਨਿਕਲ ਕੇ ਗੱਡੀ ਵਿੱਚ ਸਵਾਰ ਹੋਏ ਅਤੇ ਹੰਗਾਮੇ ਵਾਲੀ ਥਾਂ ਤੋਂ ਚਲੇ ਗਏ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"2UViJC79wFk" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;