ਆਪ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

0
676

ਚੰਡੀਗੜ੍ਹ, 20 ਅਕਤੂਬਰ | ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਉਤਾਰੇ ਗਏ ਹਨ।