ਪੰਜਾਬਐਸਏਐਸ ਨਗਰ/ਮੋਹਾਲੀMoreਮੀਡੀਆਮੁੱਖ ਖਬਰਾਂਵਾਇਰਲ ਆਪ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ By Admin - October 20, 2024 0 943 Share FacebookTwitterPinterestWhatsApp ਚੰਡੀਗੜ੍ਹ, 20 ਅਕਤੂਬਰ | ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਉਤਾਰੇ ਗਏ ਹਨ।