ਚੰਡੀਗੜ੍ਹ/ਜਲੰਧਰ/ਰੋਪੜ/ਪਟਿਆਲਾ/ਮਾਨਸਾ/ਪੱਟੀ/ਤਰਨਤਾਰਨ | ਆਪ ਨੇ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ 14 ਹਲਕਿਆਂ ਦੇ ਇੰਚਾਰਜ ਐਲਾਨੇ, ਜੋ ਇਨ੍ਹਾਂ ਸੀਟਾਂ ਤੋਂ ਹੀ ਚੋਣ ਲੜ ਸਕਦੇ ਹਨ। ਆਪ ਵੱਲੋਂ ਜਾਰੀ ਲਿਸਟ ‘ਚ 14 ਉਮੀਦਵਾਰਾਂ ਦੇ ਨਾਂ ਸ਼ਾਮਿਲ ਹਨ, ਜਿਨ੍ਹਾਂ ‘ਚ ਮੁੱਖ ਗਾਇਕਾ ਅਨਮੋਲ ਗਗਨ ਮਾਨ ਨੂੰ ਖਰੜ ਤੋਂ ਅਤੇ ਡੀਸੀਪੀ ਬਲਕਾਰ ਸਿੰਘ ਨੂੰ ਕਰਤਾਰਪੁਰ ਦਾ ਇੰਚਾਰਜ ਲਾਇਆ ਗਿਆ ਹੈ।
ਮਾਨਸਾ ਤੋਂ ਵਿਜੇ ਸਿੰਗਲਾ, ਰਾਜਪੁਰਾ ਤੋਂ ਨੀਨਾ ਮਿੱਤਲ, ਅਟਾਰੀ ਤੋਂ ਏਡੀਸੀ ਜਸਵਿੰਦਰ ਸਿੰਘ, ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਅਤੇ ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ ਨਿਯੁਕਤ ਕੀਤਾ ਗਿਆ ਹੈ।
ਪੂਰੀ ਲਿਸਟ ਇਸ ਤਰ੍ਹਾਂ ਹੈ-
